ETV Bharat / city

CM ਮਾਨ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ, ਆਧੁਨਿਕ ਅਤੇ ਕੁਸ਼ਲ ਪੁਲਿਸਿੰਗ ਈਕੋ ਸਿਸਟਮ ਬਣਾਉਣ ਲਈ ਪ੍ਰੇਰਿਆ - ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ ਪ੍ਰੋਬੇਸ਼ਨਰੀ ਅਫ਼ਸਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ।

CM ਮਾਨ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ

author img

By

Published : Oct 19, 2022, 3:25 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ, ਦੇ ਨਵੇਂ ਬੈਚ ਨਾਲ ਮੀਟਿੰਗ ਕੀਤੀ।

ਪ੍ਰੋਬੇਸ਼ਨਰੀ ਅਫ਼ਸਰਾਂ, ਜਿਹਨਾਂ ਵਿੱਚ 2019 ਬੈਚ ਦੇ ਰਣਧੀਰ ਕੁਮਾਰ, 2020 ਬੈਚ ਦੇ ਦਰਪਨ ਆਹਲੂਵਾਲੀਆ, 2020 ਬੈਚ ਦੀ ਜਸਰੂਪ ਕੌਰ ਬਾਠ, 2020 ਬੈਚ ਦੇ ਆਦਿਤਿਆ ਐਸ. ਵਾਰੀਅਰ ਸ਼ਾਮਲ ਹਨ। ਮੁੱਖ ਮੰਤਰੀ ਨਾਲ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪ੍ਰੋਬੇਸ਼ਨਰੀ ਅਫ਼ਸਰਾਂ ਨਾਲ ਮੁਲਾਕਾਤ ਕੀਤੀ।

ਆਧੁਨਿਕ ਅਤੇ ਕੁਸ਼ਲ ਪੁਲਿਸਿੰਗ ਈਕੋ ਸਿਸਟਮ ਬਣਾਉਣ ਲਈ ਪ੍ਰੇਰਿਆ

ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਬਿਹਤਰੀ ਲਈ ਕੰਮ ਕਰਦਿਆਂ ਇੱਕ ਆਧੁਨਿਕ ਅਤੇ ਬਿਹਤਰ ਪੁਲਿਸਿੰਗ ਈਕੋ-ਸਿਸਟਮ ਬਣਾਉਣ ਲਈ ਕਿਹਾ।

ਮੁੱਖ ਮੰਤਰੀ ਨੇ ਨੌਜਵਾਨ ਅਧਿਕਾਰੀਆਂ ਨੂੰ ਸਰਮਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ: ਫਿਲੌਰ ਵਿੱਚ ਨਸ਼ਾ ਤਸਕਰਾਂ ਨਾਲ ਪੁਲਿਸ ਦਾ ਸਿੱਧਾ ਮੁਕਾਬਲਾ,ਮੁਕਾਬਲੇ ਦੌਰਾਨ ਪੁਲਿਸ ਮੁਲਜ਼ਮ ਜ਼ਖ਼ਮੀ, ਹਮਲਾਵਰ ਨੂੰ ਕੀਤਾ ਗਿਆ ਗ੍ਰਿਫ਼ਤਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.