ETV Bharat / city

ਪੰਜਾਬ ਨੂੰ ਡੋਬੇਗਾ ਮਨਪ੍ਰੀਤ ਬਾਦਲ ਦਾ ਬਜਟ: ਕੰਵਰ ਸੰਧੂ - Manpreet badal

ਪੰਜਾਬ ਬਜਟ ਸੈਸ਼ਨ ਦੌਰਾਨ ਵਿਧਾਇਕ ਕੰਵਰ ਸੰਧੂ ਨੇ ਮਨਪ੍ਰੀਤ ਬਾਦਲ ਦੇ ਬਿਆਨ ਤੇ ਦਿੱਤੀ ਪ੍ਰਤੀਕਿਰਿਆ। ਕਿਹਾ ਕਿ ਤਿੰਨ ਸਾਲ ਬਾਅਦ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਵਾਲੀ ਬਿਲਕੁਲ ਗ਼ਲਤ।

ਵਿਧਾਇਕ ਕੰਵਰ ਸੰਧੂ
author img

By

Published : Feb 22, 2019, 2:59 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ ਨੇ ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ ਵਲੋਂ ਦਿੱਤੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕੰਵਰ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਤਿੰਨ ਸਾਲ ਬਾਅਦ ਖ਼ੁਸ਼ਹਾਲ ਬਣਾਉਣ ਵਾਲੀ ਗੱਲ ਬਿਲਕੁਲ ਗ਼ਲਤ ਹੈ।

ਵਿਧਾਇਕ ਕੰਵਰ ਸੰਧੂ
ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਕਿਹੜੀ ਨਵੀਂ ਸਵੇਰ ਚੜ੍ਹਨ ਵਾਲੀ ਹੈ, ਪੰਜਾਬ ਤਾਂ ਪਹਿਲਾਂ ਹੀ ਕਰਜ਼ੇ 'ਚ ਡੁੱਬਣ ਲੱਗਿਆ ਹੈ। ਪੰਜਾਬ ਤੇ ਪਹਿਲਾਂ ਹੀ ਦੋ ਲੱਖ ਇਕੱਤੀ ਹਜ਼ਾਰ ਕਰੋੜ ਦਾ ਕਰਜ਼ਾ ਹੈ ਤੇ ਹਾਲੇ ਹੋਰ ਵੀ ਵ4ਧ ਸਕਦਾ ਹੈ। ਇਹ ਤਾਂ ਸਿਰਫ਼ ਹਾਲੇ ਅੰਦਾਜ਼ਾ ਹੈ।ਦਰਅਸਲ, ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਪੇਸ਼ ਕੀਤਾ ਸੀ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਵਾਲੀ ਗੱਲ ਆਖੀ ਸੀ।

ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ ਨੇ ਬਜਟ ਬਾਰੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ ..ਕੰਵਰ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਬਾਰੇ ਕਿਹਾ ਹੈ ਕਿ ਤਿੰਨ ਸਾਲ ਬਾਅਦ ਪੰਜਾਬ ਖੁਸ਼ਹਾਲ ਹੋ ਜਾਵੇਗਾ ਉਹ ਬਿਲਕੁਲ ਗਲਤ ਹੈ ਕਿਉਂਕਿ ਪੰਜਾਬ ਸਿਰ ਕਰਜ਼ਾ ਦੋ ਲੱਖ ਤੇਤੀ ਹਜ਼ਾਰ ਕਰੋੜ ਤੋਂ ਵੱਧ ਜਾਵੇਗਾ ...

byte- ਕੰਵਰ ਸੰਧੂ

feed sent through FTP

feed slug -
kanwar sandhu on budget
ETV Bharat Logo

Copyright © 2025 Ushodaya Enterprises Pvt. Ltd., All Rights Reserved.