ETV Bharat / city

Kartarpur Corridor Reopening: ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਇਸ ਤਰ੍ਹਾਂ ਕਰਵਾਓ ਰਜਿਸਟ੍ਰੇਸ਼ਨ

ਨਾਨਕ ਨਾਮ ਲੇਵਾ ਸੰਗਤ (Nanak Naam Leva Sangat) ਦੀਆਂ ਅਰਦਾਸਾਂ ਗੁਰੂਘਰ ’ਚ ਪ੍ਰਵਾਨ ਹੋ ਗਈਆਂ ਹਨ ਤੇ ਸ੍ਰੀ ਕਰਤਾਰਪੁਰ ਲਾਂਘਾ (Kartarpur corridor) ਖੁੱਲ੍ਹ ਗਿਆ ਹੈ। ਦੱਸ ਦਈਏ ਕਿ ਪਹਿਲੇ ਜਥੇ ਵਿੱਚ 300 ਦੇ ਕਰੀਬ ਸ਼ਰਧਾਲੂ ਪਾਕਿਸਾਤਨ ਜਾਣਗੇ ਜਿਹਨਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਹੁਣ ਤੁਸੀਂ ਕਰਤਾਰਪੁਰ ਲਾਂਘਾ (Kartarpur corridor) ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ www.prakashpurb550.mha.gov.in ਉੱਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ। ਪੜੋ ਪੂਰੀ ਖ਼ਬਰ...

ਇਸ ਤਰ੍ਹਾਂ ਕਰਵਾਓ ਰਜਿਸਟ੍ਰੇਸ਼ਨ
ਇਸ ਤਰ੍ਹਾਂ ਕਰਵਾਓ ਰਜਿਸਟ੍ਰੇਸ਼ਨ
author img

By

Published : Nov 17, 2021, 11:15 AM IST

ਚੰਡੀਗੜ੍ਹ: ਕਰਤਾਰਪੁਰ ਲਾਂਘਾ (Kartarpur corridor) ਖੋਲ੍ਹ ਦਿੱਤਾ ਗਿਆ ਹੈ, ਤੇ ਹੁਣ 18 ਨਵਬੰਰ ਜਾਨੀ ਭਲਕੇ ਪਹਿਲਾ ਜੱਥਾ ਕਰਤਾਰਪੁਰ ਕੌਰੀਡੋਰ (Kartarpur corridor) ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਵੇਗਾ। ਦੱਸ ਦਈਏ ਕਿ ਪਹਿਲੇ ਜਥੇ ਵਿੱਚ 300 ਦੇ ਕਰੀਬ ਸ਼ਰਧਾਲੂ ਪਾਕਿਸਾਤਨ ਜਾਣਗੇ ਜਿਹਨਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ।

ਇਹ ਵੀ ਪੜੋ: Guru Nanak Gurpurab 2021: ਮੁੜ ਖੁੱਲ੍ਹਿਆ ਕਰਤਾਰਪੁਰ ਲਾਂਘਾ

ਦੱਸ ਦਈਏ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਸ਼ਰਧਾਲੂ www.prakashpurb550.mha.gov.in ਉੱਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਤੇ ਇਹ ਵੈੱਬਸਾਈਟ ’ਤੇ ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।

ਇਹ ਨਿਯਮਾਂ ਦੀ ਕਰਨੀ ਪਵੇਗਾ ਪਾਲਣਾ

  • ਅੱਜ ਤੋਂ ਖੁੱਲ੍ਹਿਆ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ
  • ਭਲਕੇ ਪਹਿਲਾ ਜੱਥਾ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ
  • www.prakashpurb550.mha.gov.in ਉੱਤੇ ਜਾ ਕੇ ਕਰ ਸਕੋਗੇ ਰਜਿਸਟ੍ਰੇਸ਼ਨ
  • ਅੱਜ ਚੱਲ ਜਾਵੇਗੀ ਭਾਰਤ ਸਰਕਾਰ ਦੀ ਇਹ ਵੈੱਬਸਾਈਟ
  • RTPCR ਨੈਗਟਿਵ ਰਿਪੋਰਟ ਹੋਵੇਗੀ ਲਾਜ਼ਮੀ
  • ਕੋਰੋਨਾ ਵੈਕਸੀਨ ਰਿਪੋਰਟ ਹੈ ਜ਼ਰੂਰੀ
  • ਕੋਰੋਨਾ ਨਿਯਮਾਂ ਦੀ ਕਰਨੀ ਹੋਵੇਗੀ ਪਾਲਣਾ

ਪਹਿਲੇ ਵਫ਼ਦ ’ਚ ਪੰਜਾਬ ਕੈਬਨਿਟ ਜਾਵੇਗੀ ਕਰਤਾਰਪੁਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ (Kartarpur corridor) ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫ਼ਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਨਤਮਸਤਕ ਹੋਵੇਗੀ। ਉਥੇ ਹੀ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਤੋਂ (Guru Nanak Gurpurab 2021) ਪਹਿਲਾਂ ਕਰਤਾਰਪੁਰ ਲਾਂਘਾ (Kartarpur corridor) ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਐਸਜੀਪੀਸੀ ਦਾ ਵਫ਼ਦ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ

SGPC ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ (Central Government) ਦਾ ਧੰਨਵਾਦ ਕੀਤਾ ਹੈ। ਉਥੇ ਹੀ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ (SGPC President Bibi Jagir Kaur) ਨੇ ਕਿਹਾ ਕਿ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ (Guru Nanak Gurpurab 2021) ਐੱਸ.ਜੀ.ਪੀ.ਸੀ. (SGPC) ਵੱਲੋਂ ਇੱਕ ਜਥਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ (Guru Nanak Jayanti 2021) ਮੌਕੇ ਇਹ ਜਥਾ ਹਰ ਸਾਲ ਕਮੇਟੀ ਵੱਲੋਂ ਭੇਜਿਆ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਨਾਨਕ ਨਾਮ ਲੇਵਾ ਸੰਗਤ (Nanak Naam Leva Sangat) ਦੀਆਂ ਅਰਦਾਸਾਂ ਗੁਰੂਘਰ ’ਚ ਪ੍ਰਵਾਨ ਹੋ ਗਈਆਂ ਹਨ ਤੇ ਸ੍ਰੀ ਕਰਤਾਰਪੁਰ ਲਾਂਘਾ (Kartarpur corridor) ਖੁੱਲ੍ਹ ਗਿਆ ਹੈ। ਦੱਸ ਦਈਏ ਕਿ ਕੋਰੋਨਾ ਨੇ ਪੂਰੇ ਵਿਸ਼ਵ ਨੂੰ ਰੋਕ ਦਿੱਤਾ ਸੀ, ਇਸ ਦੇ ਚੱਲਦੇ ਕਾਫ਼ੀ ਫੈਸਲੇ ਲਏ ਗਏ ਸਨ, ਉਥੇ ਹੀ ਇਸੇ ਵਿਚਾਲੇ ਕਰਤਾਰਪੁਰ ਕੌਰੀਡੋਰ (Kartarpur corridor) ਵੀ ਬੰਦ ਕੀਤਾ ਗਿਆ ਸੀ ਜੋ ਹੁਣ ਖੁੱਲ੍ਹ ਗਿਆ ਹੈ।

ਇਹ ਵੀ ਪੜੋ: Guru Nanak Gurpurab 2021: ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ

ਕੇਂਦਰ ਨੇ ਸ੍ਰੀ ਗੁਰੂ ਨਾਨਕ ਦੇਵ ਦੀ ਦੇ ਗੁਰਪੁਰਬ ਮੌਕੇ (Guru Nanak Gurpurab 2021) ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਹੈ ਤੇ ਅੱਜ ਤੋਂ ਲਾਂਘਾ (Kartarpur corridor) ਖੁੱਲ੍ਹ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.