ETV Bharat / city

ਕੱਲ੍ਹ ਤੋਂ ਮੁੜ੍ਹ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ - ਕੱਲ੍ਹ ਤੋਂ ਮੁੜ੍ਹ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ

17 ਨਵੰਬਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ (kartarpur corridor) ਖੁੱਲ੍ਹਣ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਦੇ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀ ਸ਼ਰਧਾ ਨੂੰ ਵੇਖਦੇ ਹੋਏ ਮੁੜ ਤੋਂ ਲਾਂਘਾ ਖੋਲ੍ਹਣ ਜਾ ਰਹੀ ਹੈ।

ਕੱਲ੍ਹ ਤੋਂ ਮੁੜ੍ਹ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ

author img

By

Published : Nov 16, 2021, 2:03 PM IST

Updated : Nov 16, 2021, 5:55 PM IST

ਚੰਡੀਗੜ੍ਹ: ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਅਰਦਾਸਾਂ ਨੂੰ ਬੂਰ ਪੈਂਦਾ ਵਿਖਾਈ ਦੇ ਰਿਹਾ ਹੈ। 17 ਨਵੰਬਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ (kartarpur corridor) ਮੁੜ ਖੁੱਲ੍ਹਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਦੇ ਵੱਲੋਂ ਦਿੱਤੀ ਗਈ ਹੈ।

  • In a major decision, that will benefit large numbers of Sikh pilgrims, PM @Narendramodi govt has decided to re-open the Kartarpur Sahib Corridor from tomorrow, Nov 17.
    This decision reflects the immense reverence of Modi govt towards Shri Guru Nanak Dev Ji and our Sikh community.

    — Amit Shah (@AmitShah) November 16, 2021 " class="align-text-top noRightClick twitterSection" data=" ">

ਪਿਛਲੇ ਦਿਨ੍ਹੀਂ ਪੰਜਾਬ ਭਾਜਪਾ ਵਫਦ ਦੇ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੇ ਨਾਲ ਮੁਲਾਕਾਤ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ ਤਾਂ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਦਰਬਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦਿਦਾਰੇ ਕਰ ਸਕੇ।

ਇਸ ਮੌਕੇ ਪਾਕਿਸਤਾਨ ਸਰਕਾਰ ਨੇ ਸਰਧਾਲੂਆਂ ਲਈ ਗਾਇਡਲਾਇਨ ਜਾਰੀ ਕਰ ਦਿੱਤੀਆਂ ਹਨ।

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਇਸ ਫੈਸਲੇ 'ਤੇ ਸਿਆਸੀ ਲੀਡਰਾਂ ਅਤੇ ਧਾਰਮਿਕ ਆਗੂਆਂ ਦੇ ਵੱਲੋਂ ਸਰਕਾਰ ਦਾ ਧੰਨਵਾਦ ਕੀਤਾ ਗਿਆ।

ਸਿਆਸੀ ਲੀਡਰਾਂ ਨੇ ਸਰਕਾਰ ਦਾ ਧੰਨਵਾਦ ਕੀਤਾ

ਪੰਜਾਬ ਭਾਜਪਾ ਲੀਡਰਸ਼ਿਪ (Punjab BJP leadership) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਤੋਂ ਇਲਾਵਾ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ (President Ramnath Kovind), ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਵੀ ਮੁਲਾਕਾਤ ਕੀਤੀ ਹੈ ਅਤੇ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ। ਇੰਨ੍ਹਾਂ ਮੁਲਾਕਾਤਾਂ ਤੋਂ ਬਾਅਦ ਭਾਜਪਾ ਲੀਡਰਸ਼ਿੱਪ ਲਗਾਤਾਰ ਇਹ ਦਾਅਵਾ ਕਰ ਰਹੀ ਸੀ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਲਾਂਘਾ ਖੋਲ੍ਹਣ ਦਾ ਭਰੋਸਾ ਦਿੱਤਾ ਹੈ ਅਤੇ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ (Kartarpur Corridor) ਖੁੱਲ੍ਹ ਸਕਦਾ ਹੈ।ਸਿੱਖ ਸੰਗਤ ਅਤੇ ਧਾਰਮਿਕ ਸੰਸਥਾਵਾਂ ਦੇ ਵੱਲੋਂ ਕੇਂਦਰ ਸਰਕਾਰ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ (Kartarpur Corridor) ਮੁੜ ਖੋਲ੍ਹਣ ਦੀ ਲੰਮੇ ਤੋਂ ਮੰਗ ਕੀਤੀ ਜਾ ਰਹੀ ਸੀ। ਇਸਦੇ ਨਾਲ ਹੀ ਪਿਛਲੇ ਕਈ ਦਿਨ੍ਹਾਂ ਤੋਂ ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ।

ਕੱਲ੍ਹ ਤੋਂ ਮੁੜ੍ਹ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ (Kartarpur Corridor) ਖੋਲ੍ਹਣ ਦੀ ਮੰਗ ਕੀਤੀ ਗਈ ਸੀ। ਇਸਦੇ ਨਾਲ ਹੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਲਾਂਘਾ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ। ਸਿੱਧੂ ਪਿਛਲੇ ਦਿਨ੍ਹਾਂ ਦੇ ਵਿੱਚ ਡੇਰਾ ਬਾਬਾ ਨਾਨਕ ਜਾ ਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ। ਸਿੱਧੂ ਨੇ ਪੀਐਮ ਮੋਦੀ ਤੋਂ ਮੰਗ ਕੀਤੀ ਹੈ ਕਿ ਲਾਂਘਾ ਖੋਲ੍ਹਿਆ ਜਾਵੇ ਤਾਂ ਕਿ ਸੰਗਤ ਗੁਰੂ ਘਰ ਦੇ ਖੁੱਲ੍ਹੇ ਦਰਸ਼ਨ ਦਿਦਾਰੇ ਕਰ ਸਕੇ। ਇਸਦੇ ਨਾਲ ਹੀ ਸਿੱਧੂ ਨੇ ਗੁਰਪੁਰਬ ਮੌਕੇ ਕੇਂਦਰ ਨੂੰ ਤਿੰਨ ਖੇਤੀ ਕਾਨੂੰਨ ਵੀ ਰੱਦ ਕਰਨ ਦੀ ਮੰਗ ਕੀਤੀ ਹੈ।

  • I urge GOI to reopen Kartarpur Corridor, to create a new Darshan Asthan for khule darshan didar for all and to cancel the 3 farm laws on Shri Guru Nanak’s Gurpurab, as its a day for reflection, rediscovery and reiteration of Gurus message of peace, harmony & universal brotherhood pic.twitter.com/7iZ9hcsl2g

    — Navjot Singh Sidhu (@sherryontopp) November 16, 2021 " class="align-text-top noRightClick twitterSection" data=" ">

ਇਸਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੋਦੀ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕਰ ਚੁੱਕੇ ਹਨ।ਜਿਕਰਯੋਗ ਹੈ ਕਿ ਕੋਰੋਨਾ ਦੇ ਵਧੇ ਪ੍ਰਕੋਪ ਦੇ ਕਾਰਨ ਕਰਤਾਰਪੁਰ ਸਾਹਿਬ ਦਾ ਲਾਂਘਾ ((Kartarpur Corridor) ) ਬੰਦ ਕੀਤਾ ਗਿਆ ਸੀ ਤਾਂ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਸ ਤੋਂ ਬਾਅਦ ਹੁਣ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਦੀ ਉਮੀਦ ਸਿੱਖ ਸੰਗਤ ਨੂੰ ਹੋਈ ਹੈ। ਇਸ ਤੋਂ ਪਹਿਲਾਂ ਸਿੱਖ ਸੰਗਤ ਲਗਾਤਾਰ ਕੇਂਦਰ ਸਰਕਾਰ ਤੋਂ ਲਾਂਘਾ ਖੋਲ੍ਹਣ ਦੀ ਮੰਗ ਕਰਦੀ ਆ ਰਹੀ ਸੀ।

  • My profound gratitude to PM @narendramodi and HM @AmitShah for the timely opening of the Kartarpur Sahib Corridor. It will provide a chance to thousands of devotees to pay obeisance at the holy shrine on the occasion of Guru Purab of Guru Nanak Dev Ji.

    — Capt.Amarinder Singh (@capt_amarinder) November 16, 2021 " class="align-text-top noRightClick twitterSection" data=" ">

ਇਹ ਵੀ ਪੜ੍ਹੋ: ਗੁਰੂ ਨਾਨਕ ਗੁਰਪੁਰਬ 2021: ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਜੀ ਦਾ ਇਤਿਹਾਸ

Last Updated : Nov 16, 2021, 5:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.