ETV Bharat / city

ਕੇਜਰੀਵਾਲ ਅੱਜ ਚੰਡੀਗੜ੍ਹ ਦੌਰੇ 'ਤੇ, ਆਪ ਆਗੂ ਹੋਏ ਪੱਬਾਂ ਭਾਰ - ਵਿਧਾਨ ਸਭਾ ਚੋਣਾਂ 2022

ਵਿਧਾਨ ਸਭਾ ਚੋਣਾਂ 2022 ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਕਮਰ ਕਸ ਲਈ ਹੈ ਤੇ ਹਰ ਪਾਰਟੀ ਪੰਜਾਬ ਅੰਦਰ ਆਪਣੀ ਸਰਕਾਰ ਬਣਾਉਣ ਲਈ ਉਤਾਵਲੀ ਹੋਈ ਪਈ ਹੈ। ਵੋਟਰਾਂ ਨੂੰ ਭਰਮਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾਵੇਗਾ ਤਾਂ ਕਿ ਪੰਜਾਬ 'ਚ ਸਰਕਾਰ ਬਣਾਈ ਜਾ ਸਕੇ।

ਆਪ ਆਗੂ ਹੋਏ ਪੱਬਾਂ ਭਾਰ
ੋਆਪ ਆਗੂ ਹੋਏ ਪੱਬਾਂ ਭਾਰ
author img

By

Published : Jun 29, 2021, 7:56 AM IST

Updated : Jun 29, 2021, 9:00 AM IST

ਚੰਡੀਗੜ੍ਹ : ਵਿਧਾਨ ਸਭਾ ਚੋਣਾਂ 2022 ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਕਮਰ ਕਸ ਲਈ ਹੈ ਤੇ ਹਰ ਪਾਰਟੀ ਪੰਜਾਬ ਅੰਦਰ ਆਪਣੀ ਸਰਕਾਰ ਬਣਾਉਣ ਲਈ ਉਤਾਵਲੀ ਹੋਈ ਪਈ ਹੈ। ਵੋਟਰਾਂ ਨੂੰ ਭਰਮਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾਵੇਗਾ ਤਾਂ ਕਿ ਪੰਜਾਬ 'ਚ ਸਰਕਾਰ ਬਣਾਈ ਜਾ ਸਕੇ।

ਕੇਜਰੀਵਾਲ ਅੱਜ ਚੰਡੀਗੜ੍ਹ ਦੌਰੇ 'ਤੇ, ਆਪ ਆਗੂ ਹੋਏ ਪੱਬਾਂ ਭਾਰ

ਇਸੇ ਲੜੀ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਵੱਲੋਂ ਵੋਟਰਾਂ ਖਾਸ ਕਰ ਕੇ ਮਹਿਲਾਵਾਂ ਨੂੰ ਲੁਭਾਉਣ ਲਈ ਹੁਣ 'ਸਸਤੀ ਰਸੋਈ' ਵਾਲੀ ਰਣਨੀਤੀ ਅਪਣਾਉਣ ਦੇ ਨਾਲ ਨਾਲ ਵਾਧੂ ਬਿਜਲੀ ਬਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਨੁਕਤੇ ਵੀ ਸਮਝਾਏ ਜਾਣਗੇ।

ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਆਪ ਆਗੂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹੈ ਤੇ ਉਨ੍ਹਾਂ ਦੇ ਸੁਆਗਤ ਲਈ ਅੱਡੀ ਚੋਟੀ ਦਾ ਜ਼ੋਰ ਵੀ ਲਾਇਆ ਜਾ ਰਿਹੈ।

ਦੱਸਿਆ ਜਾ ਰਿਹਾ ਕਿ ਕੇਜਰੀਵਾਲ ਦਾ ਪਹਿਲਾਂ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਕਰਨ ਦਾ ਪ੍ਰੋਗਰਾਮ ਸੀ ਪਰ ਪੰਜਾਬ ਸਰਕਾਰ ਵੱਲੋਂ ਇਜਾਜ਼ਤ ਨਾ ਦੇਣ ਦੇ ਚਲਦੇ ਹੁਣ ਉਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਦੇ ਰੂ-ਬ-ਰੂ ਹੋਣਗੇ।

Last Updated : Jun 29, 2021, 9:00 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.