ETV Bharat / city

2 ਦਸੰਬਰ ਨੂੰ ਕੇਜਰੀਵਾਲ ਦੀ ਚੌਥੀ ਗਰੰਟੀ: ਮਾਨ - Kejriwal to visit Punjab on December 2

2 ਦਸੰਬਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਪਠਾਨਕੋਟ ਦੇ ਦੌਰੇ ‘ਤੇ ਆ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੀਟਿੰਗ ਕਰਨਗੇ।

2 ਦਸੰਬਰ ਨੂੰ ਕੇਜਰੀਵਾਲ ਦੀ ਚੌਥੀ ਗਰੰਟੀ: ਮਾਨ
2 ਦਸੰਬਰ ਨੂੰ ਕੇਜਰੀਵਾਲ ਦੀ ਚੌਥੀ ਗਰੰਟੀ: ਮਾਨ
author img

By

Published : Dec 1, 2021, 8:22 PM IST

ਚੰਡੀਗੜ੍ਹ: ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Assembly elections) ਨੂੰ ਲੈਕੇ ਸਿਆਸਤ ਸਰਗਰਮ ਹੋ ਚੁੱਕੀ ਹੈ। ਇੱਕ ਪਾਸੇ ਜਿੱਥੇ ਪੰਜਾਬ ਦੇ ਲੀਡਰ ਰੋਜ਼ਾਨਾ ਪੰਜਾਬ ਦੇ ਦੌਰੇ ‘ਤੇ ਰਹਿੰਦੇ ਹਨ। ਉੱਥੇ ਹੀ ਆਮ ਆਦਮੀ ਪਾਰਟੀ (Aam Aadmi Party) ਦੀ ਦਿੱਲੀ ਲੀਡਰਸ਼ਿਪ ਲਗਾਤਾਰ ਪੰਜਾਬ ਨਾਲ ਰਾਬਤਾ ਬਣਾ ਕੇ ਰੱਖ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਖੁਦ ਆਪ ਲਗਾਤਾਰ ਪੰਜਾਬ ਵਿੱਚ ਦੌਰਾ ਕਰ ਰਹੇ ਹਨ। 2 ਦਸੰਬਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਪਠਾਨਕੋਟ ਦੇ ਦੌਰੇ ‘ਤੇ ਆ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੀਟਿੰਗ ਕਰਨਗੇ।

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (MP Bhagwant Mann) ਨੇ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਇਹ ਫੇਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਰੰਟੀ ਵੀ ਦੇਣਗੇ।

ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ। ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵੱਲੋਂ ਅਯੋਜਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।

ਭਗਵੰਤ ਮਾਨ ਅਨੁਸਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਇਸ ਤੋਂ ਪਹਿਲਾਂ ਮੁਫ਼ਤ ਅਤੇ 24 ਘੰਟੇ ਬਿਜਲੀ ਦੀ ਪਹਿਲੀ ਗਰੰਟੀ, ਮੁਫ਼ਤ ਸਿਹਤ ਸੇਵਾਵਾਂ ਅਤੇ 16 ਹਜ਼ਾਰ ਮੁਹੱਲਾ ਕਲੀਨਿਕ ਬਣਾਉਣ ਦੀ ਦੂਜੀ ਗਰੰਟੀ ਅਤੇ 18 ਸਾਲ ਤੋਂ ਵੱਡੀ ਉਮਰ ਦੀਆਂ ਔਰਤਾਂ ਅਤੇ ਕੁੜੀਆਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣੀ ਦੀ ਤੀਜੀ ਗਰੰਟੀ ਦੇ ਚੁੱਕੇ ਹਨ। ਇਸੇ ਕੜੀ ’ਚ ਚੌਥੀ ਗਰੰਟੀ 2 ਦਸੰਬਰ ਨੂੰ ਪਠਾਨਕੋਟ ਵਿਖੇ ਦੇਣਗੇ।

ਕੇਜਰੀਵਾਲ ਦੀ ਪੰਜਾਬ ਫੇਰੀ ‘ਤੇ ਵਿਰੋਧੀਆਂ ਦੇ ਬਿਆਨ

ਹਾਲਾਂਕਿ ਦੂਜੇ ਪਾਸੇ ਮੁੱਖ ਮੰਤਰੀ ਕੇਜਰੀਵਾਲ (Chief Minister Arvind Kejriwal) ਦੀ ਪੰਜਾਬ ਫੇਰੀ ‘ਤੇ ਵਿਰੋਧੀ ਪਾਰਟੀਆਂ ਵੱਲੋਂ ਤੰਜ਼ ਕਸੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਨਕਲੀ ਆਮ ਆਦਮੀ ਕਹਿ ਚੁੱਕੇ ਹਨ। ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਨੇ ਕਿਹਾ ਕਿ ਕੇਜਰੀਵਾਲ (Chief Minister Arvind Kejriwal) ਪਹਿਲਾਂ ਦਿੱਲੀ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਫਿਰ ਪੰਜਾਬ ਵਿੱਚ ਆ ਕੇ ਪੰਜਾਬੀਆਂ ਨਾਲ ਵਾਅਦੇ ਕਰਨ।

ਇਹ ਵੀ ਪੜ੍ਹੋ:ਮਨਜਿੰਦਰ ਸਿੰਘ ਸਿਰਸਾ BJP 'ਚ ਸ਼ਾਮਿਲ

ETV Bharat Logo

Copyright © 2024 Ushodaya Enterprises Pvt. Ltd., All Rights Reserved.