ETV Bharat / city

ਸੋਚ ਸਮਝਕੇ ਨਿੱਕਲੀਓ ਘਰੋਂ ਬਾਹਰ, ਕਿਸਾਨ ਕਰਨਗੇ ਚੱਕਾ ਜਾਮ - ਚੰਡੀਗੜ੍ਹ

ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਲਗਾਤਾਰ ਨਵੀਆਂ ਰਣਨੀਤੀਆਂ ਘੜ੍ਹੀਆਂ ਜਾ ਰਹੀਆਂ ਹਨ। ਇਸੇ ਤਹਿਤ ਕਿਸਾਨਾਂ ਵੱਲੋਂਂ 18 ਅਕਤੂਬਰ ਨੂੰ ਚੱਕਾ ਜਾਮ ਦੀ ਕਾਲ ਦਿੱਤੀ ਹੈ। ਜਿਸ ਵਿੱਚ ਭਾਰੀ ਮਾਤਰੀ ਵਿੱਚ ਕਿਸਾਨਾਂ ਵੱਲੋਂ ਹਿੱਸਾ ਲਿਆ ਜਾਵੇਗਾ।

ਸੋਚ ਸਮਝਕੇ ਨਿੱਕਲੀਓ ਘਰੋਂ ਬਾਹਰ, ਕਿਸਾਨ ਕਰਨਗੇ ਚੱਕਾ ਜਾਮ

author img

By

Published : Oct 17, 2021, 2:05 PM IST

ਚੰਡੀਗੜ੍ਹ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਲਗਾਤਾਰ ਨਵੀਆਂ ਰਣਨੀਤੀਆਂ ਘੜ੍ਹੀਆਂ ਜਾ ਰਹੀਆਂ ਹਨ। ਇਸੇ ਤਹਿਤ ਕਿਸਾਨਾਂ ਵੱਲੋਂਂ 18 ਅਕਤੂਬਰ ਨੂੰ ਚੱਕਾ ਜਾਮ ਦੀ ਕਾਲ ਦਿੱਤੀ ਹੈ। ਜਿਸ ਵਿੱਚ ਭਾਰੀ ਮਾਤਰੀ ਵਿੱਚ ਕਿਸਾਨਾਂ ਵੱਲੋਂ ਹਿੱਸਾ ਲਿਆ ਜਾਵੇਗਾ।

ਇਹ ਵੀ ਪੜ੍ਹੋ: ਲਖੀਮਪੁਰ ਦੀ ਘਟਨਾ ਦੇ ਵਿਰੋਧ 'ਚ ਅੱਜ ਸਾੜੇ ਜਾਣਗੇ PM ਮੋਦੀ ਤੇ ਸ਼ਾਹ ਦੇ ਪੁਤਲੇ

ਕੇਂਦਰ ਸਰਕਾਰ (Central Government) ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ (Agricultural laws) ਦੇ ਵਿਰੋਧ ਵਿੱਚ ਕਿਸਾਨ ਕਈ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਪਰ ਸਰਕਾਰ ਵੱਲੋਂ ਅਜੇ ਤੱਕ ਕਿਸਾਨਾਂ ਦੀ ਇੱਕ ਨਹੀਂ ਮੰਨੀ ਗਈ। ਜਿਸ ਦੇ ਮੱਦੇਨਜ਼ਰ ਹੁਣ ਸੰਯੁਕਤ ਕਿਸਾਨ ਮੋਰਚਾ (United Farmers Front) ਵੱਲੋਂ ਐਲਾਨ ਕੀਤਾ ਗਿਆ ਹੈ ਕਿ 18 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਰੇਲ ਗੱਡੀਆਂ ਰੋਕਿਆਂ ਜਾਣਗੀਆਂ ਅਤੇ 26 ਅਕਤੂਬਰ ਨੂੰ ਲਖਨਊ (Lucknow) ਮਹਾਂ ਰੈਲੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: 'ਸਿੰਘੂ ਬਾਰਡਰ ਕਤਲ ਕੇਸ 'ਚ ਨਿਹੰਗ ਸਿੰਘ ਨੇ ਕੀਤਾ ਆਤਮ ਸਮਰਪਣ'

ਇਸ ਤਹਿਤ 18 ਅਕਤੂਬਰ ਜਾਨਿ ਕਿ ਭਲਕੇ ਰੇਲਵੇ ਟਰੈਕਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਕੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਦੱਸ ਦਈਏ ਕਿ 26 ਅਕਤੂਬਰ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਲਖਨਊ (Lucknow) ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਤੇ ਸ਼ਾਹ ਦੇ ਪੁਤਲੇ ਸਾੜਨ ਦਾ ਪ੍ਰੋਗਰਾਮ ਮੁਲਤਵੀ, ਹੁਣ ਇਸ ਦਿਨ ਸਾੜੇ ਜਾਣਗੇ ਪੁਤਲੇ

ETV Bharat Logo

Copyright © 2025 Ushodaya Enterprises Pvt. Ltd., All Rights Reserved.