ETV Bharat / city

ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲ ਹਰਿੰਦਰ ਸਿੰਘ ਨੇ ਭੇਜਿਆ ਚੀਫ ਸੈਕਰੇਟਰੀ ਪੰਜਾਬ ਨੂੰ ਲੀਗਲ ਨੋਟਿਸ

ਕੋਟਕਪੂਰਾ ਗੋਲੀਕਾਂਡ: ਸੁਮੇਧ ਸੈਣੀ, ਉਮਰਾਨੰਗਲ ਤੇ ਚਰਨਜੀਤ ਸ਼ਰਮਾ ਨਹੀਂ ਹੋਣਗੇ ਫਰੀਦਕੋਟ ਅਦਾਲਤ 'ਚ ਪੇਸ਼

author img

By

Published : Jun 22, 2021, 9:54 AM IST

Updated : Jun 22, 2021, 3:31 PM IST

15:20 June 22

ਹਾਈ ਕੋਰਟ ਦੇ ਵਕੀਲ ਨੇ ਚੀਫ ਸੈਕਰੇਟਰੀ ਪੰਜਾਬ ਨੂੰ ਭੇਜਿਆ ਲੀਗਲ ਨੋਟਿਸ

ਨੋਟਿਸ ਵਿੱਚ ਕਿਹਾ ਕਿ ਪੰਜਾਬ ਕੈਬਨਿਟ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦਿੱਤੀਆਂ ਜੋ ਕਿ ਕੰਪਨਸੇਟ ਪਾਲਿਸੀ ਦੀ ਉਲੰਘਣਾ ਹੈ  

ਪਰ ਸਾਲ 1995 ਵਿੱਚ ਸ਼ਹੀਦ ਹੋਏ ਸਿਪਾਹੀ ਹਰਭਜਨ ਸਿੰਘ ਦੇ ਪੁੱਤਰ ਦੀ ਐਪਲੀਕੇਸ਼ਨ ਨੂੰ ਖਾਰਿਜ ਕਰ ਦਿੱਤਾ  

ਲੀਗਲ ਨੋਟਿਸ 'ਤੇ ਵਿਚ ਮੰਗ ਕੀਤੀ ਗਈ ਹੈ ਕਿ ਸਿਪਾਹੀ ਹਰਭਜਨ ਸਿੰਘ ਦੇ ਬੇਟੇ ਦੀ ਐਪਲੀਕੇਸ਼ਨ 'ਤੇ ਫਿਰ ਤੋਂ ਗੌਰ ਕੀਤਾ ਜਾਵੇ ਅਤੇ ਉਸ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ

09:34 June 22

ਕੋਟਕਪੂਰਾ ਗੋਲੀਕਾਂਡ: ਸੁਮੇਧ ਸੈਣੀ, ਉਮਰਾਨੰਗਲ ਤੇ ਚਰਨਜੀਤ ਸ਼ਰਮਾ ਨਹੀਂ ਹੋਣਗੇ ਫਰੀਦਕੋਟ ਅਦਾਲਤ 'ਚ ਪੇਸ਼

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਐਸਆਈਟੀ (SIT) ਵੱਲੋਂ ਤੇਜ਼ੀ ਨਾਲ ਜਾਂਚ ਜਾਰੀ ਹੈ। ਸਾਬਕਾ DGP ਸੁਮੇਧ ਸਿੰਘ ਸੈਣੀ, ਮੁਅੱਤਲ IG ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ SSP ਚਰਨਜੀਤ ਸ਼ਰਮਾਂ ਫਰੀਦਕੋਟ ਅਦਾਲਤ 'ਚ ਪੇਸ਼ ਨਹੀਂ ਹੋਣਗੇ। SIT ਵੱਲੋਂ ਨਾਰਕੋ ਟੈਸਟ ਕਰਵਾਉਣ ਲਈ ਆਗਿਆ ਲੈਣ ਬਾਰੇ ਦਿੱਤੀ ਗਈ ਪਟੀਸ਼ਨ 'ਤੇ ਫਰੀਦਕੋਟ ਅਦਾਲਤ ਨੇ ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸ਼ਰਮਾਂ ਨੂੰ ਅਦਾਲਤ 'ਚ 22 ਜੂਨ ਨੂੰ ਉਨ੍ਹਾਂ ਦਾ ਪੱਖ ਰੱਖਣ ਲਈ ਨੋਟਿਸ ਜਾਰੀ ਕਰ ਤਲਬ ਕੀਤਾ ਸੀ। ਜਿਸ 'ਚ ਉਨ੍ਹਾਂ ਦੇ ਵਕੀਲ ਪੇਸ਼ ਹੋ ਕੇ ਹੋਰ ਸਮੇਂ ਦੀ ਮੰਗ ਕਰ ਸਕਦੇ ਹਨ।

Last Updated : Jun 22, 2021, 3:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.