ਚੰਡੀਗੜ੍ਹ: ਲੰਮੇ ਸਮੇਂ ਬਾਅਦ ਹਾਈਕੋਰਟ ਦੇ ਲਈ ਪੰਜਾਬ ਸਰਕਾਰ ਦੇ ਲਾਅ ਅਫਸਰਾਂ ਦੀ ਲਿਸਟ ਜਾਰੀ (List of Law Officers of Punjab Government ) ਕਰ ਦਿੱਤੀ ਹੈ। ਸਰਕਾਰ ਵੱਲੋੋਂ 27 ਵਕੀਲਾਂ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।
ਇਸਦੇ ਨਾਲ ਹੀ 40 ਵਕੀਲਾਂ ਨੂੰ ਡਿਪਟੀ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। 13 ਵਕੀਲਾਂ ਨੂੰ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਸਰਕਾਰ ਨੇ 65 ਵਕੀਲਾਂ ਨੂੰ ਸਹਾਇਕ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਦੁਰਗਿਆਣਾ ਮੰਦਰ ਦੇ ਸਰੋਵਰ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਦੋ ਦਿਨ ਪਹਿਲਾਂ ਕੀਤੀ ਸੀ ਖੁਦਕੁਸ਼ੀ