ETV Bharat / city

ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਚੰਡੀਗੜ੍ਹ ਵਿਚ ਲਗਾਇਆ ਲਾਕਡਾਊਨ

ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੁੱਧਵਾਰ ਨੂੰ ਮੁਕੰਮਲ ਲਾਕਡਾਊਨ ਲਗਾਉਣ ਦੇ ਆਦੇਸ਼ ਦਿੱਤੇ ਗਏ ਸਨ।ਇਸ ਨਾਲ ਹੀ ਪੰਚਕੂਲਾ, ਮੋਹਾਲੀ ਵਿਚ ਵੀ ਲਾਕਡਾਊਨ ਲਗਾਉਣ ਦਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਪੀਲ ਕੀਤੀ ਗਈ ਸੀ।ਇਸ ਤੋਂ ਟ੍ਰਾਈਸਿਟੀ ਵਿਚ ਲਾਕਡਾਉਨ ਦਾ ਅਸਰ ਦੇਖਣ ਨੂੰ ਮਿਲਿਆ।

ਕੋਰੋਨਾ ਦੇ ਵੱਧਦੇ ਪ੍ਰਕੋਪ ਨੂੰ ਦੇਖਦਿਆਂ ਚੰਡੀਗੜ੍ਹ ਵਿਚ ਲਗਾਇਆ ਲਾਕਡਾਊਨ

author img

By

Published : Apr 21, 2021, 2:29 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੁੱਧਵਾਰ ਨੂੰ ਮੁਕੰਮਲ ਲਾਕਡਾਊਨ ਲਗਾਉਣ ਦੇ ਆਦੇਸ਼ ਦਿੱਤੇ ਗਏ ਸਨ।ਇਸ ਨਾਲ ਹੀ ਪੰਚਕੂਲਾ, ਮੋਹਾਲੀ ਵਿਚ ਵੀ ਲਾਕਡਾਊਨ ਲਗਾਉਣ ਦਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਪੀਲ ਕੀਤੀ ਗਈ ਸੀ।ਜਿਸ ਤੋਂ ਬਾਅਦ ਮੋਹਾਲੀ ਵਿਚ ਬੁੱਧਵਾਰ ਨੂੰ ਲਾਕਡਾਊਨ ਨੂੰ ਮਨਜ਼ੂਰੀ ਮਿਲ ਗਈ ਸੀ।ਇਸ ਤੋਂ ਟ੍ਰਾਈਸਿਟੀ ਵਿਚ ਲਾਕਡਾਊਨ ਦਾ ਅਸਰ ਦੇਖਣ ਨੂੰ ਮਿਲਿਆ।

ਦੱਸ ਦੇਈਏ ਕਿ ਪ੍ਰਸ਼ਾਸਨ ਦੇ ਸਲਾਹਕਾਰ ਮਨੋਜ ਪਰਿਦਾ ਨੇ ਪੰਜਾਬ ਐਂਡ ਹਰਿਆਣਾ ਦੇ ਜਨਰਲ ਸਕੱਤਰ ਨਾਲ ਗੱਲ ਕੀਤੀ ਅਤੇ ਟ੍ਰਾਈਸਿਟੀ ਵਿਚ ਇੱਕ ਸਾਥ ਲਾਕਡਾਊਨ ਲਗਾਉਣ ਦੀ ਮਨਜੂਰੀ ਮੰਗੀ ਸੀ।ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਚ ਲਾਕਡਾਊਨ ਲਗਾਉਣ ਦੀ ਮਨਜ਼ੂਰੀ ਦੇ ਦਿੱਤੀ ਸੀ।ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਦੇ ਸੰਬੰਧੀ ਬੁਲਾਈ ਗਈ ਉੱਚ ਪੱਧਰੀ ਮੀਟਿੰਗ ਵਿਚ ਸੀਐੱਮ ਨੇ ਕਿਹਾ ਹੈ ਕਿ ਚੰਡੀਗੜ੍ਹ ਦੇ ਸਲਾਹਕਾਰ ਨੇ ਉਹਨਾਂ ਨੂੰ ਮੋਹਾਲੀ ਵਿਚ ਲਾਕਡਾਊਨ ਲਗਾਉਣ ਦੀ ਅਪੀਲ ਕੀਤੀ ਸੀ ਤਾਂ ਕਿ ਰਾਮ ਨੌਵੀਂ ਦੇ ਦਿਨ ਭੀੜ ਇਕੱਠੀ ਹੋਣ ਤੋਂ ਰੋਕਣ ਲਈ ਸਮੁੱਚੇ ਟ੍ਰਾਈਸਿਟੀ ਵਿਚ ਲਾਕਡਾਊਨ ਲਗਾਇਆ ਜਾ ਸਕੇ ਕਿਉਂਕਿ ਮੋਹਾਲੀ ਇਸ ਦਾ ਹਿੱਸਾ ਹੈ।

ਇਹ ਵੀ ਪੜੋ :ਬਰਨਾਲਾ ਵਿੱਚ ਮੀਂਹ ਪੈਣ ਨਾਲ ਕਿਸਾਨਾਂ ਦੀਆਂ ਵਧੀਆਂ ਸਮੱਸਿਆਵਾਂ, ਸਰਕਾਰੀ ਪ੍ਰਬੰਧ ਨਿਗੁਣੇ

ETV Bharat Logo

Copyright © 2024 Ushodaya Enterprises Pvt. Ltd., All Rights Reserved.