ETV Bharat / city

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ

ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਅਨੁਸਾਰ ਹੁਣ ਤੱਕ ਕੋਰੋਨਾ ਵਾਇਰਸ ਦੇ 203 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ
ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ
author img

By

Published : Mar 23, 2020, 7:59 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਦੇ 251 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।

ਇਸ ਤਰ੍ਹਾਂ ਹੈ ਵੇਰਵਾ

1ਹੁਣ ਤੱਕ ਸ਼ੱਕੀ ਮਾਮਲੇ ਆਏ ਸਾਹਮਣੇ251
2ਭੇਜੇ ਗਏ ਨਮੂਨਿਆਂ ਦੀ ਕੁੱਲ ਸੰਖਿਆ 251
3ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ23
4ਮ੍ਰਿਤਕਾਂ ਦੀ ਗਿਣਤੀ01
5ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 183
6ਰਿਪੋਰਟ ਦੀ ਉਡੀਕ ਹੈ45

ਸੋਮਵਾਰ ਨੂੰ ਕੋਵਿਡ-19 (ਕਰੋਨਾ ਵਾਇਰਸ) ਦੇ 2 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

• ਪਹਿਲਾ ਮਾਮਲਾ ਐਸ.ਬੀ.ਐਸ ਨਗਰ ਤੋਂ ਸਾਹਮਣੇ ਆਇਆ ਹੈ। ਇਹ ਕੋਰੋਨਾ ਵਾਇਰਸ ਦੇ ਇੱਕ ਪੀੜਤ ਮਰੀਜ਼ ਦਾ ਪੋਤਾ ਹੈ।

  • ਦੂਜਾ ਮਾਮਲਾ ਐੱਸਏਐੱਸ ਨਗਰ ਤੋਂ ਸਾਹਮਣੇ ਆਇਆ ਹੈ। ਇਸ ਦਾ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ ਨਾਲ ਨਜਦੀਕੀ ਸੰਬੰਧ ਹਨ।

ਸਾਰੇ 22 ਕੇਸ ਸਰਕਾਰੀ ਹਸਪਤਾਲ ਵਿੱਚ ਆਈਸੋਲੇਸ਼ਨ 'ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾ ਰਹੇ ਹਨ।

ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨ੍ਹਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾਂ ਵਾਰ ਰਿਪੋਰਟ

ਲੰੜੀ ਨੰ:ਜ਼ਿਲ੍ਹਾਂ ਪੁਸ਼ਟੀ ਹੋਏ ਮਾਮਲੇਠੀਕ ਹੋਏ ਮਰੀਜ਼ਮੌਤਾਂ
1ਅੰਮ੍ਰਿਤਸਰ0100
2ਹੁਸ਼ਿਆਰਪੁਰ 0200
3ਐੱਸਬੀਐੱਸ ਨਗਰ1501
4ਐੱਸਏਐੱਸ ਨਗਰ0500
ਕੁੱਲ2301

ਸਿਹਤ ਵਿਭਾਗ, ਪੰਜਾਬ ਵਲੋਂ ਚੁੱਕੇ ਕਦਮ

• ਰੋਕਥਾਮ ਤੇ ਪ੍ਰਬੰਧਨ ਲਈ ਸਾਰੇ ਜ਼ਿਲ੍ਹਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ।

• ਅੰਤਰਰਾਸ਼ਟਰੀ ਹਵਾਈ ਅੱਡਿਆਂ(ਅੰਮ੍ਰਿਤਸਰ,ਮੋਹਾਲੀ) ਅਤੇ ਸਰਹੱਦੀ ਚੈਕ ਪੋਸਟਾਂ (ਵਾਘਾ,ਅਟਾਰੀ, ਡੇਰਾ ਬਾਬਾ ਨਾਨਕ, ਗੁਰਦਾਸਪੁਰ) ਤੇ ਸਕ੍ਰੀਨਿੰਗ ਦੀ ਵਿਵਸਥਾ।

• ਸਾਰੀਆਂ ਥਾਵਾਂ 'ਤੇ ਲੋੜੀਂਦੇ ਲਾਜਿਸਟਿਕ ਉਪਲੱਬਧ

ETV Bharat Logo

Copyright © 2024 Ushodaya Enterprises Pvt. Ltd., All Rights Reserved.