ETV Bharat / city

ਕੋਵਿਡ-19: ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਹੋਈ 31, ਵੇਖੋ ਹੁਣ ਤੱਕ ਦਾ ਵੇਰਵਾ - ਕੋਵਿਡ-19

ਕੋਰੋਨਾ ਵਾਇਰਸ ਕਾਰਨ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਪੰਜਾਬ ਵਿੱਚ 31 ਮਾਮਲੇ ਸਾਹਮਣੇ ਆ ਚੁੱਕੇ ਹਨ।

ਕੋਵਿਡ-19: ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਹੋਈ 31, ਵੇਖੋ ਹੁਣ ਤੱਕ ਦਾ ਵੇਰਵਾ
ਫ਼ੋਟੋ
author img

By

Published : Mar 25, 2020, 7:29 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਮਹਾਮਾਰੀ ਪੂਰੀ ਦੁਨੀਆ ਵਿੱਚ ਫੈਲ ਗਈ ਹੈ। ਭਾਰਤ ਵਿੱਚ ਹੁਣ ਤੱਕ ਇਸ ਦੇ 606 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੰਜਾਬ ਵਿੱਚ ਇਸ ਮਹਾਂਮਾਰੀ ਨਾਲ ਪੀੜਤਾਂ ਦੀ ਗਿਣਤੀ 31 ਹੋ ਗਈ ਹੈ। ਇਸ ਨੂੰ ਲੈ ਕੇ ਪੰਜਾਬ ਸਿਹਤ ਮੰਤਰਾਲੇ ਨੇ ਮੀਡੀਆ ਬੁਲੇਟਿਨ ਜਾਰੀ ਕੀਤਾ ਹੈ।

ਇੱਕ ਤਾਜ਼ਾ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦਾ ਹੈ ਤੇ ਦੂਜਾ ਲੁਧਿਆਣਾ ਤੋਂ ਹੈ। ਮੋਰਾਂਵਾਲੀ ਦਾ ਮਾਮਲਾ ਵੀ 70 ਸਾਲਾ ਬਲਦੇਵ ਸਿੰਘ ਵਾਸੀ ਨਵਾਂ ਸ਼ਹਿਰ ਦੇ ਸੰਪਰਕ 'ਚ ਹੋਣ ਕਰਕੇ ਆਇਆ ਹੈ। ਬਲਦੇਵ ਸਿੰਘ ਦੀ ਪਿਛਲੇ ਹਫ਼ਤੇ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਸੀ। ਬਲਦੇਵ ਸਿੰਘ ਦੇ ਸੰਪਰਕ 'ਚ ਹੁਣ ਤੱਕ 22 ਮਾਮਲੇ ਆ ਚੁੱਕੇ ਹਨ।

ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ

1ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ488
2ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ488
3ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ31
4ਮ੍ਰਿਤਕਾ ਦੀ ਗਿਣਤੀ01
5ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ228
6ਰਿਪੋਰਟ ਦੀ ਉਡੀਕ ਹੈ229

- ਸੂਬੇ ਵਿੱਚ ਕੋਵਿਡ-19(ਕਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
- 1 ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਇਹ ਪਾਜ਼ੀਟਿਵ ਕੇਸ ਦੇ ਸੰਪਰਕ ਵਿੱਚ ਆਇਆ ਸੀ।
- 1 ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਮਰੀਜ਼ ਨੇ ਕਿਸੇ ਦੇਸ਼ ਦੀ ਯਾਤਰਾ ਨਹੀਂ ਕੀਤੀ ਸੀ ਅਤੇ ਉਸ ਦੇ ਸਕਾਰਾਤਮਕ ਹੋਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
- ਸਾਰੇ 30 ਕੇਸ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ’ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾਂਦੇ ਹਨ।

ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟੀਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ। ਟੀਮਾਂ ਨਿਗਰਾਨੀ ਕਰ ਰਹੀਆਂ ਹਨ।

ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ

ਲੜੀ ਨੰ:

ਜ਼ਿਲ੍ਹਾ

ਪੁਸ਼ਟੀ ਹੋਏ ਕੇਸਾਂ ਦੀ

ਗਿਣਤੀ

ਡਿਸਚਾਰਚ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1801
2ਐਸ.ਏ.ਐਸ ਨਗਰ0500
3ਜਲੰਧਰ0300
4ਹੁਸ਼ਿਆਰਪੁਰ0300

ETV Bharat Logo

Copyright © 2025 Ushodaya Enterprises Pvt. Ltd., All Rights Reserved.