ETV Bharat / city

ਕੋਵਿਡ-19: ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਹੋਈ 33, ਵੇਖੋ ਹੁਣ ਤੱਕ ਦਾ ਵੇਰਵਾ

ਕੋਰੋਨਾ ਵਾਇਰਸ ਕਾਰਨ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਪੰਜਾਬ ਵਿੱਚ 33 ਮਾਮਲੇ ਸਾਹਮਣੇ ਆ ਚੁੱਕੇ ਹਨ।

ਕੋਵਿਡ-19: ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਹੋਈ 33, ਵੇਖੋ ਹੁਣ ਤੱਕ ਦਾ ਵੇਰਵਾ
ਫ਼ੋਟੋ
author img

By

Published : Mar 26, 2020, 7:34 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਮਹਾਂਮਾਰੀ ਪੂਰੀ ਦੁਨੀਆ ਵਿੱਚ ਫੈਲ ਗਈ ਹੈ। ਭਾਰਤ ਵਿੱਚ ਹੁਣ ਤੱਕ ਇਸ ਦੇ 649 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੰਜਾਬ ਵਿੱਚ ਇਸ ਮਹਾਮਾਰੀ ਨਾਲ ਪੀੜਤਾਂ ਦੀ ਗਿਣਤੀ 33 ਹੋ ਗਈ ਹੈ, ਇਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ ਹੈ। ਇਸ ਨੂੰ ਲੈ ਕੇ ਪੰਜਾਬ ਸਿਹਤ ਮੰਤਰਾਲੇ ਨੇ ਮੀਡੀਆ ਬੁਲੇਟਿਨ ਜਾਰੀ ਕੀਤਾ ਹੈ।

ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ

1 ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ722
2ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ722
3ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ33
4ਮ੍ਰਿਤਕਾ ਦੀ ਗਿਣਤੀ01
5ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ346
6ਰਿਪੋਰਟ ਦੀ ਉਡੀਕ ਹੈ376

ਸੂਬੇ ਵਿੱਚ ਕੋਵਿਡ-19 (ਕਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ
- 1 ਮਾਮਲਾ ਐਸਬੀਐਸ ਨਗਰ ਦਾ ਹੈ।
- 1 ਕੇਸ ਜਲੰਧਰ ਦਾ ਹੈ, ਜੋ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ।
- ਸਾਰੇ 32 ਕੇਸ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ’ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾਂਦੇ ਹਨ।

ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟੀਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ। ਟੀਮਾਂ ਨਿਗਰਾਨੀ ਕਰ ਰਹੀਆਂ ਹਨ।

ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ

ਲੜੀ ਨੰ:

ਜ਼ਿਲ੍ਹਾ

ਪੁਸ਼ਟੀ ਹੋਏ ਕੇਸਾਂ ਦੀ

ਗਿਣਤੀ

ਡਿਸਚਾਰਚ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ0500
3ਜਲੰਧਰ0400
4ਹੁਸ਼ਿਆਰਪੁਰ0300
5ਅੰਮ੍ਰਿਤਸਰ 0100
6ਲੁਧਿਆਣਾ0100
Total33 1

ETV Bharat Logo

Copyright © 2024 Ushodaya Enterprises Pvt. Ltd., All Rights Reserved.