ETV Bharat / city

ਕੋਵਿਡ-19: ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਹੋਈ 38, ਵੇਖੋ ਹੁਣ ਤੱਕ ਦਾ ਵੇਰਵਾ

ਕੋਰੋਨਾ ਵਾਇਰਸ ਕਾਰਨ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਪੰਜਾਬ ਵਿੱਚ 38 ਮਾਮਲੇ ਸਾਹਮਣੇ ਆ ਚੁੱਕੇ ਹਨ।

ਕੋਵਿਡ-19
ਕੋਵਿਡ-19
author img

By

Published : Mar 27, 2020, 6:26 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਮਹਾਮਾਰੀ ਪੂਰੀ ਦੁਨੀਆ ਵਿੱਚ ਫੈਲ ਗਈ ਹੈ। ਭਾਰਤ ਵਿੱਚ ਹੁਣ ਤੱਕ ਇਸ ਦੇ 799 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੰਜਾਬ ਵਿੱਚ ਇਸ ਮਹਾਮਾਰੀ ਨਾਲ ਪੀੜਤਾਂ ਦੀ ਗਿਣਤੀ 38 ਹੋ ਗਈ ਹੈ, ਇਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ ਹੈ। ਇਸ ਨੂੰ ਲੈ ਕੇ ਪੰਜਾਬ ਸਿਹਤ ਮੰਤਰਾਲੇ ਨੇ ਮੀਡੀਆ ਬੁਲੇਟਿਨ ਜਾਰੀ ਕੀਤਾ ਹੈ।

ਸੂਬੇ ਵਿੱਚ ਕੋਵਿਡ-19 (ਕੋਰੋਨਾ ਵਾਇਰਸ) ਦੇ 5 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

  • 3 ਮਾਮਲੇ ਐੱਸਬੀਐੱਸ ਨਗਰ ਤੋਂ ਹਨ।
  • 1 ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ।
  • 1 ਮਾਮਲਾ ਐੱਸਏਐੱਸ ਨਗਰ ਤੋਂ ਹੈ।

ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ। ਟੀਮਾਂ ਨਿਗਰਾਨੀ ਕਰ ਰਹੀਆਂ ਹਨ।

ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ789
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ789
ਹੁਣ ਤੱਕ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ

38

ਮ੍ਰਿਤਕਾਂ ਦੀ ਗਿਣਤੀ

01

ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ

480

ਰਿਪੋਰਟ ਦੀ ਉਡੀਕ ਹੈ

271

ਠੀਕ ਹੋ ਗਿਆ 1
ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀ

ਮੌਤਾਂ ਦੀ ਗਿਣਤੀ

1ਐਸ.ਬੀ.ਐਸ ਨਗਰ190

1

2ਐਸ.ਏ.ਐਸ ਨਗਰ 0600
3ਜਲੰਧਰ0500
4ਹੁਸ਼ਿਆਰਪੁਰ06010
5ਅੰਮ੍ਰਿਤਸਰ0100
6ਲੁਧਿਆਣਾ0100

ਕੁੱਲ ਗਿਣਤੀ -38 1 1 1

ETV Bharat Logo

Copyright © 2024 Ushodaya Enterprises Pvt. Ltd., All Rights Reserved.