ETV Bharat / city

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਅੱਜ ਨਹੀਂ ਆਇਆ ਕੋਈ ਵੀ ਮਾਮਲਾ

ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਅਨੁਸਾਰ ਹੁਣ ਤੱਕ ਕੋਰੋਨਾ ਵਾਇਰਸ ਦੇ 749 ਮਾਮਲੇ ਨੈਗੇਟਿਵ ਪਾਏ ਗਏ ਹਨ।

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਅੱਜ ਨਹੀਂ ਆਇਆ ਕੋਈ ਵੀ ਮਾਮਲਾ
ਫ਼ੋਟੋ
author img

By

Published : Mar 29, 2020, 7:32 PM IST

Updated : Mar 29, 2020, 11:16 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 38 ਅਤੇ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 977 ਨਮੂਨਿਆਂ ਨੂੰ ਜਾਂਚ ਦੇ ਲਈ ਭੇਜੇ ਗਏ ਹਨ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ977
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ977
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ38
ਮ੍ਰਿਤਕਾਂ ਦੀ ਗਿਣਤੀ02
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ749
ਰਿਪੋਰਟ ਦੀ ਉਡੀਕ ਹੈ190
ਠੀਕ ਹੋ ਗਏ01
  • ਸਾਰੇ ਮਰੀਜ਼ ਹਸਪਤਾਲ ਵਿੱਚ ਭਰਤੀ ਹਨ। ਇੱਕ ਮਰੀਜ਼ ਦੀ ਹਾਲਤ ਨਾਜ਼ੁਕ ਹੈ। ਉੱਥੇ ਹੀ ਬਾਕੀ ਮਰੀਜ਼ਾਂ ਦੀ ਹਾਲਤ ਵੀ ਸਥਿਰ ਹੈ।
  • ਹਰਿਆਣਾ ਦੇ ਸਿਵਲ ਹਸਪਤਾਲ ਅੰਬਾਲਾ ਵਿੱਚ ਦਰਜ ਇੱਕ ਕੇਸ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੇ ਨਮੂਨੇ ਲਏ ਗਏ ਹਨ।
  • ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨ੍ਹਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1902
2ਐਸ.ਏ.ਐਸ ਨਗਰ0600
3ਹੁਸ਼ਿਆਰਪੁਰ0610
4ਜਲੰਧਰ0500
5ਅੰਮ੍ਰਿਤਸਰ0100
6ਲੁਧਿਆਣਾ0100
ਕੁੱਲ3812

Last Updated : Mar 29, 2020, 11:16 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.