ETV Bharat / city

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ

author img

By

Published : Mar 31, 2020, 7:04 PM IST

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 41 ਮਾਮਲੇ ਸਾਹਮਣੇ ਆ ਚੁੱਕੇ ਹਨ।

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ
ਫ਼ੋਟੋ

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਦੇ 41 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਗਈ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ1198
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ1198
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ41
ਮ੍ਰਿਤਕਾਂ ਦੀ ਗਿਣਤੀ04
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ1009
ਰਿਪੋਰਟ ਦੀ ਉਡੀਕ ਹੈ148
ਠੀਕ ਹੋ ਗਏ01
ਚਾਲੂ ਮਾਮਲੇ36

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾਂ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ0701
3ਹੁਸ਼ਿਆਰਪੁਰ0611
4ਜਲੰਧਰ0500
5ਅੰਮ੍ਰਿਤਸਰ0100
6ਲੁਧਿਆਣਾ0201
7ਪਟਿਆਲਾ0100
ਕੁੱਲ4114

ETV Bharat Logo

Copyright © 2024 Ushodaya Enterprises Pvt. Ltd., All Rights Reserved.