ETV Bharat / city

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ

ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਅਨੁਸਾਰ ਹੁਣ ਤੱਕ ਕੋਰੋਨਾ ਵਾਇਰਸ ਦੇ 124 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ
author img

By

Published : Mar 19, 2020, 10:02 PM IST

Updated : Mar 20, 2020, 6:46 AM IST

ਚੰਡੀਗੜ੍ਹ: ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਅਨੁਸਾਰ ਹੁਣ ਤੱਕ ਕੋਰੋਨਾ ਵਾਇਰਸ ਦੇ 124 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।

ਇਸ ਤਰ੍ਹਾਂ ਹੈ ਵੇਰਵਾ

  1. ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ- 124
  2. ਹੁਣ ਤੱਕ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ- 2
  3. ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ- 113
  4. ਮ੍ਰਿਤਕਾਂ ਦੀ ਗਿਣਤੀ- 1
  5. ਰਿਪੋਰਟ ਦੀ ਉਡੀਕ ਹੈ- 9
  6. ਹਸਪਤਾਲ ਵਿੱਚ ਨਿਗਰਾਨੀ ਅਧੀਨ- 12
  7. ਘਰ ਵਿੱਚ ਨਿਗਰਾਨੀ ਅਧੀਨ- 1454

ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦੇ ਦੋ ਮਾਮਲਿਆਂ ਦੀ ਪੁਸ਼ਟੀ ਹੋਈ।

ਪਹਿਲਾ ਵਿਅਕਤੀ ਇਟਲੀ ਦਾ ਵਸਨੀਕ ਸੀ ਜਿਸ ਦੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਂਚ ਕੀਤੀ ਗਈ ਜਿਸ ਉਪਰੰਤ ਉਸਨੂੰ ਜੀ.ਐਮ.ਸੀ. ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਦੂਜਾ ਵਿਅਕਤੀ ਐਸ.ਬੀ.ਐਸ ਨਗਰ ਨਾਲ ਸਬੰਧਤ। ਇਹ 70 ਸਾਲਾ ਮਰੀਜ਼ ਪਹਿਲਾਂ ਹੀ ਸ਼ੱਕਰ-ਰੋਗ (ਡਾਇਬਟੀਜ਼) ਅਤੇ ਹਾਈਪਰਟੈਂਸ਼ਨ ਤੋਂ ਪੀੜਤ ਸੀ। ਉਹ ਘਰ ਵਿੱਚ ਇੱਕਲਵਾਸ (ਕੁਅਰੰਟਾਈਨ) ਵਿੱਚ ਸੀ।

ਇਹ ਮਰੀਜ਼ 18 ਮਾਰਚ ਦੀ ਸਵੇਰ ਨੂੰ ਛਾਤੀ ਵਿੱਚ ਦਰਦ ਕਾਰਨ ਹਸਪਤਾਲ ਵਿੱਚ ਭਰਤੀ ਹੋਇਆ ਸੀ। ਉਸ ਦੇ ਨਮੂਨੇ ਪੀ.ਜੀ.ਆਈ. ਭੇਜੇ ਗਏ ਜਿੱਥੇ ਉਹ ਪਾਜ਼ੀਟਿਵ ਪਾਇਆ ਗਿਆ। ਇਸ ਦੀ ਮੌਤ 18 ਮਾਰਚ ਨੂੰ ਦਿਲ ਦੇ ਦੌਰੇ ਕਾਰਨ ਹੋਈ।

ਮਰੀਜ਼ ਦੇ ਨਜ਼ਦੀਕੀ ਅਤੇ ਪਰਿਵਾਰਕ ਮੈਂਬਰ ਨਿਗਰਾਨੀ ਅਧੀਨ ਹਨ ਅਤੇ ਸਾਰੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਲਏ ਜਾ ਰਹੇ ਹਨ।

ਹਵਾਈ ਅੱਡੇ/ ਚੈਕ ਪੋਸਟ ਦਾ ਨਾਮ ਜਾਂਚ ਕੀਤੇ ਯਾਤਰੀਆਂ ਦੀ ਗਿਣਤੀ ਲੱਛਣਾ ਵਾਲੇ ਯਾਤਰੀਆਂ ਦੀ ਗਿਣਤੀ

  1. ਅੰਮ੍ਰਿਤਸਰ, ਹਵਾਈ ਅੱਡਾ 625707
  2. ਅੰਤਰਰਾਸ਼ਟਰੀ ਹਵਾਈ ਅੱਡਾ, ਮੁਹਾਲੀ 7362 ਕੋਈ ਨਹੀਂ
  3. ਵਾਘਾ/ਅਟਾਰੀ ਚੈਕ ਪੋਸਟ 7574 1
  4. ਗੁਰਦਾਸਪੁਰ, ਡੇਰਾ ਬਾਬਾ ਨਾਨਕ ਚੈਕ ਪੋਸਟ 18188 ਕੋਈ ਨਹੀਂ
  5. ਜਾਂਚ ਕੀਤੇ ਯਾਤਰੀਆਂ ਦੀ ਕੁਲ ਗਿਣਤੀ 956948

ਸਿਹਤ ਵਿਭਾਗ, ਪੰਜਾਬ ਵਲੋਂ ਚੁੱਕੇ ਕਦਮ
ਅੰਮ੍ਰਿਤਸਰ ਅਤੇ ਐਸਏਐਸ ਨਗਰ ਵਿਚ ਇਕੱਲਵਾਸ(ਕੁਅਰੰਟਾਈਨ) ਸਹੂਲਤਾਂ ਉਪਲਬਧ

  • ਪਾਕਿਸਤਾਨ ਤੋਂ ਆਏ 43 ਯਾਤਰੀਆਂ ਅੰਮ੍ਰਿਤਸਰ ਵਿਖੇ ਸਰਕਾਰੀ ਕੁਅਰੰਟਾਈਨ ਸਹੂਲਤ ਅਧੀਨ
  • ਰੋਕਥਾਮ ਤੇ ਪ੍ਰਬੰਧਨ ਲਈ ਸਾਰੇ ਜ਼ਿਲਿ•ਆਂ ਨੂੰ ਦਿਸ਼ਾ ਨਿਰਦੇਸ਼ ਜਾਰੀ।
  • ਅੰਤਰਰਾਸ਼ਟਰੀ ਹਵਾਈ ਅੱਡਿਆਂ(ਅੰਮ੍ਰਿਤਸਰ,ਮੁਹਾਲੀ) ਅਤੇ ਸਰਹੱਦੀ ਚੈਕ ਪੋਸਟਾਂ (ਵਾਘਾ,ਅਟਾਰੀ, ਡੇਰਾ ਬਾਬਾ ਨਾਨਕ, ਗੁਰਦਾਸਪੁਰ) ਤੇ ਸਕ੍ਰੀਨਿੰਗ ਸ਼ੁਰੂ।
  • 2111 ਬੈਡਾਂ ਆਈਸੋਲੇਸ਼ਨ ਵਾਰਡਾਂ ਦੀ ਵਿਵਸਥਾ

Last Updated : Mar 20, 2020, 6:46 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.