ETV Bharat / city

ਬਿਕਰਮ ਮਜੀਠੀਆ ਦੀ ਜਮਾਨਤ ਅਰਜੀ ਖਾਰਜ - Congress govt registered FIR against Majithia

ਬਿਕਰਮ ਸਿੰਘ ਮਜੀਠੀਆ (Majithia booked in Drug case) ਕਿ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਅੱਜ ਦੂਜੇ ਦਿਨ ਵੀ ਉਨ੍ਹਾਂ ਨੂੰ ਹਰ ਕੋਈ ਵੀ ਕੋਰਟ ਵੱਲੋਂ ਰਾਹਤ ਨਹੀਂ ਮਿਲੀ। ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਜਮਾਨਤ ਅਰਜੀ ਖਾਰਜ ਕਰ ਦਿੱਤੀ ਗਈ ਹੈ (Mohali Court rejects Bikram Majithia's bail plea)।

ਬਿਕਰਮ ਮਜੀਠੀਆ ਦੀ ਜਮਾਨਤ ਅਰਜੀ ਖਾਰਜ
ਬਿਕਰਮ ਮਜੀਠੀਆ ਦੀ ਜਮਾਨਤ ਅਰਜੀ ਖਾਰਜ
author img

By

Published : Dec 24, 2021, 7:03 PM IST

ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਕਿ ਅਗਾਊਂ ਜਮਾਨਤ ਦੇ ਮਾਮਲੇ ਵਿੱਚ ਅੱਜ ਦੂਜੇ ਦਿਨ ਵੀ ਅਦਾਲਤ ਵੱਲੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ (Mohali Court rejects Bikram Majithia's bail plea)। ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਜਮਾਨਤ ਦੀ ਮੰਗ ਨਾ ਮੰਜੂਰ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਨ੍ਹਾਂ ’ਤੇ ਡਰੱਗਜ਼ ਮਾਮਲੇ (Majithia booked in Drug case) ਵਿੱਚ ਮਾਮਲਾ ਦਰਜ ਕੀਤਾ ਗਿਆ ਹੈ, ਉਸੇ ਮਾਮਲੇ ਵਿੱਚ ਮੋਹਾਲੀ ਜ਼ਿਲਾ ਅਦਾਲਤ ਵਿਚ ਅਗਾਊਂ ਜਮਾਨਤ ਦੀ ਅਰਜੀ ’ਤੇ ਸੁਣਵਾਈ ਹੋਈ ਸੀ।

ਬਿਕਰਮ ਸਿੰਘ ਮਜੀਠੀਆ ਦੇ ਸਰਕਾਰ ਵੱਲੋਂ ਲਗਾਤਾਰ ਕਈ ਤਰ੍ਹਾਂ ਦੇ ਆਰੋਪ ਲਗਦੇ ਰਹੇ ਪਰ ਉਨ੍ਹਾਂ ’ਤੇ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲ ਦਾ ਸਮਾਂ ਬਿਤਾਉਣ ਦੇ ਅਖੀਰਲੇ ਵਿਚ ਡਰੱਗਜ਼ ਮਾਮਲੇ (Action against Drug peddling) ਦਾ ਪਰਚਾ ਦਰਜ ਕਰਾਉਣ ਵਿੱਚ ਸਫ਼ਲ (Congress govt registered FIR against Majithia) ਹੋਈ। ਮਜੀਠੀਆ ਉਤੇ ਮਾਮਲਾ ਦਰਜ ਤਾਂ ਹੋਇਆ ਪਰ ਉਹ ਗ੍ਰਿਫਤਾਰੀ ਹੋਣ ਤੋਂ ਪਹਿਲਾਂ ਹੀ ਫਰਾਰ ਦੱਸੇ ਜਾ ਰਹੇ ਹਨ ਅਤੇ ਪੁਲਿਸ ਵੱਲੋਂ ਲੁੱਕ ਆਊਟ ਨੋਟਿਸ ਵੀ ਉਨ੍ਹਾਂ ਦੇ ਖਿਲਾਫ ਕੱਢਿਆ ਗਿਆ ਹੈ। ਇਸ ਲਈ ਬਿਕਰਮ ਸਿੰਘ ਮਜੀਠੀਆ ਆਪਣੇ ਬਚਾਅ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪਹਿਲਾਂ ਹੀ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਸੀ ਜਿਸ ਵਿਚ ਦੋ ਦਿਨ ਦੀ ਕਾਰਵਾਈ ਦੇ ਦੌਰਾਨ ਅੱਜ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਖਾਰਜ ਕਰ ਦਿੱਤਾ ਹੈ।

ਇਸ ਕਰਕੇ ਇੱਕ ਪਾਸੇ ਜਿੱਥੇ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਉਥੇ ਦੂਜੇ ਪਾਸੇ ਸਿਆਸੀ ਮਹੌਲ ਇਸ ਕਰਕੇ ਵੀ ਗਰਮ ਹੈ ਕਿਉਂਕਿ ਦੂਜੀ ਪਾਰਟੀ ਇਹ ਕਹਿ ਰਹੇ ਹਨ ਕਿ ਮੌਜੂਦਾ ਕਾਂਗਰਸ ਪਾਰਟੀ ਮਜੀਠੀਆ ’ਤੇ ਸਿਆਸਤ ਕਰ ਰਹੀ ਹੈ।

ਹੁਣ ਵੇਖਣਾ ਇਹ ਹੋਏਗਾ ਜਿਸ ਦਾ ਮਾਣਯੋਗ ਅਦਾਲਤ ਨੇ ਅਗਾਊਂ ਜ਼ਮਾਨਤ ਬਿਕਰਮ ਸਿੰਘ ਮਜੀਠੀਆ ਦੀ ਖਾਰਜ ਕਰ ਦਿੱਤੀ ਹੈ ਕਿ ਹੁਣ ਮਜੀਠੀਆ ਦੀ ਗ੍ਰਿਫਤਾਰੀ ਜਲਦ ਤੋਂ ਜਲਦ ਕਰਨ ਦੀ ਕੋਸ਼ਿਸ਼ ਹੋਵੇਗੀ ਜਾਂ ਇਹ ਇਕ ਜਿਹੜੇ ਲੋਕ ਸੋਚ ਰਹੇ ਹਨ ਜੋ ਸਿਆਸੀ ਪਾਰਟੀਆਂ ਇੱਕ ਦੂਜੇ ’ਤੇ ਆਰੋਪ ਲਗਾ ਰਹੀਆਂ ਹਨ ਕਿ ਇਕ ਸਿਆਸੀ ਡਰਾਮਾ ਹੈ, ਇਹ ਮਤਲਬ ਕਿ ਗ੍ਰਿਫਤਾਰੀ ਹੋਣ ਤੋਂ ਪਹਿਲਾਂ ਹੀ ਉਹ ਬਚਾਅ ਕਰਨ ਵਿਚ ਸਫਲ ਹੋਣਗੇ।

ਇਹ ਵੀ ਪੜ੍ਹੋ:ਮਾਝੇ ਵਿੱਚ ‘ਆਪ’:2017 ਵਿੱਚ ਸਿਫਰ ਰਹੀ ਸੀ ਪਾਰਟੀ

ETV Bharat Logo

Copyright © 2025 Ushodaya Enterprises Pvt. Ltd., All Rights Reserved.