ETV Bharat / city

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ 'ਤੇ 1 ਸਤੰਬਰ ਤੱਕ ਲੱਗੀ ਰੋਕ

author img

By

Published : Aug 28, 2020, 2:01 PM IST

ਬਹੁ ਚਰਚਿਤ ਬਲਵੰਤ ਸਿੰਘ ਮੁਲਤਾਨੀ ਕੇਸ ਵਿੱਚ ਸ਼ੁੱਕਰਵਾਰ ਨੂੰ ਮੋਹਾਲੀ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦਿਆਂ ਉੁਨ੍ਹਾਂ ਦੀ ਗ੍ਰਿਫ਼ਤਾਰੀ 'ਤੇ 1 ਸਤੰਬਰ ਤੱਕ ਰੋਕ ਲਾ ਦਿੱਤੀ ਹੈ।

ਫ਼ੋਟੋ
ਫ਼ੋਟੋ

ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ 'ਤੇ 1 ਸਤੰਬਰ ਤੱਕ ਰੋਕ ਲਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਵੱਲੋਂ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ 1 ਸਤੰਬਰ ਤੱਕ ਲਈ ਫੈਸਲਾਂ ਰਾਖਵਾਂ ਰੱਖ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਸੈਕਟਰ-20 ਸਥਿਤ ਰਿਹਾਇਸ਼ 'ਤੇ ਛਾਪੇਮਾਰੀ ਕੀਤੀ ਗਈ ਸੀ। ਮੋਹਾਲੀ ਦੀ ਵਿਸ਼ੇਸ਼ ਅਦਾਲਤ ਵੱਲੋਂ ਸੈਣੀ ਦੀ ਗ੍ਰਿਫ਼ਤਾਰੀ 'ਤੇ ਲਾਈ ਰੋਕ ਹਟਾ ਦਿੱਤੀ ਸੀ। ਇਸ ਤੋਂ ਬਾਅਦ ਉਕਤ ਛਾਪੇਮਾਰੀ ਕੀਤੀ ਗਈ ਪਰ ਹੁਣ ਮੋਹਾਲੀ ਅਦਾਲਤ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਅਗਲੇ ਮਹੀਨੇ ਤੱਕ ਰੋਕ ਲਾ ਦਿੱਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.