ETV Bharat / city

ਮੁਹਾਲੀ ਆਰਪੀਜੀ ਅਟੈਕ ਮਾਮਲੇ ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਗ੍ਰਿਫਤਾਰ - ਮੁਹਾਲੀ ਆਰਪੀਜੀ ਅਟੈਕ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫਤਾਰ

ਮੁਹਾਲੀ ਆਰਪੀਜੀ ਅਟੈਕ ਮਾਮਲੇ ਵਿੱਚ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

main culprit Charat Singh arrested
ਮੁੱਖ ਮੁਲਜ਼ਮ ਚੜ੍ਹਤ ਸਿੰਘ ਗ੍ਰਿਫਤਾਰ
author img

By

Published : Oct 13, 2022, 11:15 AM IST

Updated : Oct 13, 2022, 1:16 PM IST

ਚੰਡੀਗੜ੍ਹ: ਮੁਹਾਲੀ ਆਰਪੀਜੀ ਅਟੈਕ ਮਾਮਲੇ ਵਿੱਚ ਮੁੱਖ ਮੁਲਜ਼ਮ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਾਮਲੇ ਦੇ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਪੰਜਾਬ ਦੇ ਡੀਜੀਪੀ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੜ੍ਹਤ ਸਿੰਘ ਨੂੰ ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਆਰਪੀਜੀ ਦੇ ਹਮਲੇ ਦੇ ਵਿੱਚ ਮੁੰਬਈ ਤੋਂ ਗ੍ਰਿਫਤਾਰ ਕੀਤਾ ਹੈ।

ਆਪਣੇ ਦੂਜੇ ਟਵੀਟ ਵਿੱਚ ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਕੀਤਾ ਗਿਆ ਚੜ੍ਹਤ ਸਿੰਘ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਮੁੱਖ ਸੰਚਾਲਕ ਅਤੇ ਸਹਿਯੋਗੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਦੇ ਹਰ ਇੱਕ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਗ੍ਰਿਫ਼ਤਾਰ ਕੀਤੇ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕੌਂਸਲਰ ਨੂੰ ਅੱਜ ਕੋਰਟ ਵਿੱਚ ਕੀਤਾ ਜਾਵੇਗਾ ਪੇਸ਼

Last Updated : Oct 13, 2022, 1:16 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.