ETV Bharat / city

ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਹਮੇਸ਼ਾ ਨਾਲ ਖੜ੍ਹੇ ਹਨ- ਬਾਦਲ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਦਹਿਸ਼ਤਗਰਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾਂ ਤੋਂ ਬਾਅਦ ਉਹ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾਂ ਖੜ੍ਹੇ ਰਹਿਣਗੇ।

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ
author img

By

Published : Feb 15, 2019, 2:20 PM IST

Updated : Feb 15, 2019, 3:18 PM IST

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਤੇ ਉਨ੍ਹਾਂ ਦੀ ਮਦਦ ਕਰਨ।

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ

undefined
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਪਾਕਿਸਤਾਨ ਨਾਲ ਸਬੰਧਾਂ ਨੂੰ ਲੇ ਕੇ ਜੋ ਵੀ ਫ਼ੈਸਲਾ ਲੈਂਦੀ ਹੈ, ਉਹ ਉਸ ਫ਼ੈਸਲੇ ਦਾ ਪੂਰਾ ਸਮਰਥਨ ਕਰਨਗੇ।

ਨਵਜੋਤ ਸਿੰਘ ਸਿੱਧੂ ਨੇ ਪੁਲਵਾਮਾ ਵਿਚ ਹੋਏ ਦੇਸ਼ਤਗਰਦੀ ਹਮਲੇ ਦੇ ਕਰੜੇ ਸ਼ਬਦਾਂ ਵਿਚ ਨਿੰਦਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਮਰਨਾ ਇਕ ਕਾਇਰਾਨਾ ਹਰਕਤ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਹਾਲਾਂਕਿ ਉਨ੍ਹਾਂ ਕਰਤਾਰਪੁਰ ਲਾਂਘੇ ਦੇ ਸੁਆਲ ਉੱਤੇ ਕੁਝ ਵੀ ਸਾਫ ਕਹਿਣ ਤੋਂ ਇਨਕਾਰ ਕਾਰ ਦਿੱਤਾ।

Feed sent through FTP

Feed slug - Navjot Sidhu on Pulwama

Last Updated : Feb 15, 2019, 3:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.