ਚੰਡੀਗੜ੍ਹ: ਕਵੀ ਕੁਮਾਰ ਵਿਸ਼ਵਾਸ ਦੇ ਘਰ ਤੋਂ ਬਾਅਦ ਪੰਜਾਬ ਪੁਲਿਸ ਕਾਂਗਰਸ ਆਗੂ ਅਲਕਾ ਲਾਂਬਾ ਦੇ ਘਰ ਪਹੁੰਚੀ, ਜਿਸ ਨੂੰ ਲੈ ਕੇ ਵਿਰੋਧੀ ਭਗਵੰਤ ਮਾਨ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ ਤੇ ਵੱਡੇ ਸਵਾਲ ਖੜ੍ਹੇ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਕਾਂਗਰਸ ਆਗੂ ਨਵਜੋਤ ਸਿੱਧੂ ਨੇ ਵੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ (Navjot Sidhu targets Mann government) ਹੈ।
ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ... ਡਾਕਟਰ ਕੁਮਾਰ ਵਿਸ਼ਵਾਸ, ਲਾਂਬਾ ਅਲਕਾ ਜੀ ਖਿਲਾਫ ਪੁਲਿਸ ਕਾਰਵਾਈ ਦਰਸਾਉਂਦੀ ਹੈ ਕਿ ਇਹ ਉਹਨਾਂ ਦੇ ਆਲੋਚਕਾਂ ਨੂੰ ਚੁੱਪ ਕਰਵਾਉਣ ਲਈ ਵਰਤੀ ਜਾ ਰਹੀ ਹੈ... ਕਾਂਗਰਸ ਅਲਕਾ ਜੀ ਦੇ ਨਾਲ ਡਟ ਕੇ ਖੜ੍ਹੀ ਹੈ... ਪੁਲਿਸ ਦੇ ਸਿਆਸੀਕਰਨ ਦੇ ਵਿਰੋਧ ਵਿੱਚ ਉਹਨਾਂ ਦੇ ਨਾਲ ਥਾਣੇ ਜਾਣਗੇ।’
ਇਹ ਵੀ ਪੜੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੂਰਬ ਮੌਕੇ ਲਾਲ ਕਿਲ੍ਹੇ ’ਤੇ ਸਮਾਗਮ, ਪੀਐੱਮ ਮੋਦੀ ਕਰਨਗੇ ਸ਼ਿਰਕਤ
-
Pb Govt is acting like @ArvindKejriwal’s puppet… Police action against @DrKumarVishwas & @LambaAlka ji shows that it is being used to silence his critics… Congress stands firmly with Alka ji… Will accompany her to police station to protest against politicisation of Pb Police. pic.twitter.com/rarSg3CJh5
— Navjot Singh Sidhu (@sherryontopp) April 20, 2022 " class="align-text-top noRightClick twitterSection" data="
">Pb Govt is acting like @ArvindKejriwal’s puppet… Police action against @DrKumarVishwas & @LambaAlka ji shows that it is being used to silence his critics… Congress stands firmly with Alka ji… Will accompany her to police station to protest against politicisation of Pb Police. pic.twitter.com/rarSg3CJh5
— Navjot Singh Sidhu (@sherryontopp) April 20, 2022Pb Govt is acting like @ArvindKejriwal’s puppet… Police action against @DrKumarVishwas & @LambaAlka ji shows that it is being used to silence his critics… Congress stands firmly with Alka ji… Will accompany her to police station to protest against politicisation of Pb Police. pic.twitter.com/rarSg3CJh5
— Navjot Singh Sidhu (@sherryontopp) April 20, 2022
ਪਹਿਲਾਂ ਕੁਮਾਰ ਵਿਸ਼ਵਾਸ ਦੇ ਘਰ ਛਾਪਾ: ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਦੀ ਇੱਕ ਟੀਮ ਨੇ ਛਾਪਾ ਮਾਰਿਆ ਹੈ। ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਕੁਮਾਰ ਵਿਸ਼ਵਾਸ ਤੋਂ ਬਾਅਦ ਕਾਂਗਰਸੀ ਆਗੂ ਅਲਕਾ ਲਾਂਬਾ ਘਰ ਛਾਪਾ: ਕੁਮਾਰ ਵਿਸ਼ਵਾਸ ਦੇ ਘਰ ਤੋਂ ਬਾਅਦ ਪੰਜਾਬ ਪੁਲਿਸ ਕਾਂਗਰਸ ਆਗੂ ਅਲਕਾ ਲਾਂਬਾ ਦੇ ਘਰ ਪਹੁੰਚ ਗਈ (punjab police reach alka lamba house )। ਅਲਕਾ ਲਾਂਬਾ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਅਲਕਾ ਲਾਂਬਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਬਾਹਰ ਕੰਧ ਉੱਪਰ ਪੋਸਟਰ ਚਿਪਕਾਇਆ ਗਿਆ ਹੈ। ਅਲਕਾ ਲਾਂਬਾ ਨੇ ਦੱਸਿਆ ਕਿ ਜਾਂਦੇ ਜਾਂਦੇ ਪੰਜਾਬ ਪੁਲਿਸ ਦੇ ਮੁਲਾਜ਼ਮ ਆਪ ਦੀ ਭਗਵੰਤ ਮਾਨ ਸਰਕਾਰ ਦੇ ਵੱਲੋਂ ਧਮਕੀ ਦੇ ਕੇ ਗਏ ਹਨ ਕਿ ਜੇ ਉਹ 26 ਅਪ੍ਰੈਲ ਨੂੰ ਥਾਣੇ ਵਿੱਚ ਪੇਸ਼ ਨਾ ਹੋਏ ਤਾਂ ਇਸਦਾ ਅੰਜ਼ਾਮ ਬੁਰਾ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਗਾਂਧੀਵਾਦੀ ਸਿਪਾਹੀ ਵੱਡੇ ਸੰਘੀਆਂ ਤੋਂ ਨਹੀਂ ਡਰੀ, ਛੋਟੇ ਸੰਘੀ ਦੀ ਤਾਂ ਗੱਲ ਹੀ ਛੱਡੋ।
ਇਹ ਵੀ ਪੜੋ: 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼
-
पंजाब पुलिस घर की दीवार पर नोटिस चिपका कर गई है और जाते जाते #AAP की @BhagwantMann सरकार की ओर से धमकी भी देकर गई है कि अगर 26 अप्रेल को थाने में पेश नहीं हुई तो अंजाम बुरा होगा.
— Alka Lamba (@LambaAlka) April 20, 2022 " class="align-text-top noRightClick twitterSection" data="
कॉंग्रेस की यह गांधी वादी सिपाही बड़े संधियों से नहीं डरी, छोटे संघी की तो बात ही छोड़ दो.@INCIndia https://t.co/ZdUhACh1qW pic.twitter.com/XwhyGVs3FQ
">पंजाब पुलिस घर की दीवार पर नोटिस चिपका कर गई है और जाते जाते #AAP की @BhagwantMann सरकार की ओर से धमकी भी देकर गई है कि अगर 26 अप्रेल को थाने में पेश नहीं हुई तो अंजाम बुरा होगा.
— Alka Lamba (@LambaAlka) April 20, 2022
कॉंग्रेस की यह गांधी वादी सिपाही बड़े संधियों से नहीं डरी, छोटे संघी की तो बात ही छोड़ दो.@INCIndia https://t.co/ZdUhACh1qW pic.twitter.com/XwhyGVs3FQपंजाब पुलिस घर की दीवार पर नोटिस चिपका कर गई है और जाते जाते #AAP की @BhagwantMann सरकार की ओर से धमकी भी देकर गई है कि अगर 26 अप्रेल को थाने में पेश नहीं हुई तो अंजाम बुरा होगा.
— Alka Lamba (@LambaAlka) April 20, 2022
कॉंग्रेस की यह गांधी वादी सिपाही बड़े संधियों से नहीं डरी, छोटे संघी की तो बात ही छोड़ दो.@INCIndia https://t.co/ZdUhACh1qW pic.twitter.com/XwhyGVs3FQ
ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਜੋ ਪੋਸਟਰ ਅਲਕਾ ਲਾਂਬਾ ਦੇ ਘਰ ਬਾਹਰ ਲਗਾਇਆ ਗਿਆ ਹੈ ਉਸ ਵਿੱਚ ਉਨ੍ਹਾਂ ਅਲਕਾ ਲਾਂਬਾ ਨੂੰ 26 ਅਪ੍ਰੈਲ ਨੂੰ ਰੂਪਨਗਰ ਥਾਣੇ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ ਤਾਂ ਕਿ ਉਨ੍ਹਾਂ ਤੋਂ ਜਾਂਚ ਸਬੰਧੀ ਪੁੱਛ ਪੜਤਾਲ ਕੀਤੀ ਜਾ ਸਕੇ।