ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੈਠਕਾਂ ਦਾ ਦੌਰਾ ਜਾਰੀ ਹੈ। ਇਸੇ ਤਹਿਤ ਅੱਜ ਮੁੜ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਆਗੂਆਂ ਨਾਲ ਬੈਠਕ ਕੀਤੀ ਗਈ। ਇਸ ਬੈਠਕ ਵਿੱਚ ਅਗਲੀ ਰਣਨੀਤੀ ਨੂੰ ਲੈ ਕੇ ਚਰਚਾ ਹੋਈ।
ਇਹ ਵੀ ਪੜੋ: ਪੰਜਾਬ ਦੇ ਇਸ ਸਰਕਾਰੀ ਸਕੂਲ ਦੀਆਂ 8 ਵਿਦਿਆਰਥਣਾਂ ਕੋਰੋਨਾ ਪੌਜ਼ੀਟਿਵ
ਇਸ ਬੈਠਕ ਵਿੱਚ ਸੁਰਿੰਦਰ ਡਾਵਰ, ਅਮਿਤ ਵਿਜ, ਸ਼ਾਮ ਸੁੰਦਰ ਅਰੋੜਾ, ਹਰਜੋਤ ਕਮਲ, ਰਾਜਿੰਦਰ ਬੇਰੀ, ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਤੇ ਅਸ਼ਵਨੀ ਸੇਖੜੀ ਸਮੇਤ ਕਈ ਹੋਰ ਸੀਨੀਅਰ ਆਗੂ ਮੌਜੂਦ ਰਹੇ।