ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਸੁਨੀਲ ਜਾਖੜ, ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਗਈ। ਸਿੱਧੂ ਦੇ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੀ ਸਿਆਸਤ ਭੱਖੀ ਹੋਈ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਮਗਰੋਂ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਮੁੜ ਟਵੀਟ ਕੀਤਾ ਹੈ।
ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਟਵੀਟ ਕੀਤਾ, " ਉੱਘੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦੀ ਅਗਵਾਈ ਲਈ...ਸਿਆਣੇ ਲੋਕਾਂ ਨਾਲ ਗੱਲਬਾਤ, ਮਹਾਨਾਂ ਤੋਂ ਗ੍ਰਹਿਣ ਕੀਤੀ ਸਿੱਖਿਆ !
-
Seeking guidance of Presidents of the illustrious Punjab Pradesh Congress Committee … Conversations with wise men, worth months of Education !! 🙏🏼🙏🏼🙏🏼 pic.twitter.com/Tq5uqkbp6m
— Navjot Singh Sidhu (@sherryontopp) July 17, 2021 " class="align-text-top noRightClick twitterSection" data="
">Seeking guidance of Presidents of the illustrious Punjab Pradesh Congress Committee … Conversations with wise men, worth months of Education !! 🙏🏼🙏🏼🙏🏼 pic.twitter.com/Tq5uqkbp6m
— Navjot Singh Sidhu (@sherryontopp) July 17, 2021Seeking guidance of Presidents of the illustrious Punjab Pradesh Congress Committee … Conversations with wise men, worth months of Education !! 🙏🏼🙏🏼🙏🏼 pic.twitter.com/Tq5uqkbp6m
— Navjot Singh Sidhu (@sherryontopp) July 17, 2021
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਲਗਾਤਾਰ ਅਟਕਲਾਂ ਲਾਇਆਂ ਜਾ ਰਹੀਆਂ ਹਨ। ਉਥੇ ਹੀ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਖੇਮੇ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਕਲੇਸ਼ Live Update: ਰਾਜਾ ਵੜਿੰਗ ਨਾਲ ਨਵਜੋਤ ਸਿੱਧੂ ਪਹੁੰਚੇ ਪਟਿਆਲਾ