ETV Bharat / city

ਚੰਡੀਗੜ੍ਹ ਤਾਂ ਇੱਕ ਬਹਾਨਾ, ਪੰਜਾਬ ਦੇ ਦਰਿਆਈ ਪਾਣੀਆਂ ’ਤੇ ਨਿਸ਼ਾਨਾ- ਸਿੱਧੂ

author img

By

Published : Apr 4, 2022, 3:52 PM IST

ਪੰਜਾਬ ’ਚ ਕੇਂਦਰ ਦੇ ਚੰਡੀਗੜ੍ਹ ਦੇ ਮੁਲਾਜ਼ਮਾਂ ਸਬੰਧੀ ਕੀਤੇ ਗਏ ਐਲਾਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਨਾਲ ਭਖੀ ਹੋਈ ਹੈ। ਇਸੇ ਦੇ ਚੱਲਦੇ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇਂਦਰ ਸਰਕਾਰ ਨੂੰ ਘੇਰਦਿਆ ਪੰਜਾਬ ਦੇ ਲੋਕਾਂ ਨੂੰ ਸਾਵਧਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦਾ ਬਹਾਨਾ ਅਸਲ ’ਚ ਉਨ੍ਹਾਂ ਦੀ ਨਜ਼ਰ ਪੰਜਾਬ ਦੇ ਦਰੀਆਈ ਪਾਣੀ ’ਤੇ ਹੈ।

ਨਵਜੋਤ ਸਿੰਘ ਸਿੱਧੂ
ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਆਗੂ ਨਵੋਜਤ ਸਿੰਘ ਸਿੱਧੂ ਵੱਲੋਂ ਕੇਂਦਰ ਦੇ ਚੰਡੀਗੜ੍ਹ ਸਬੰਧੀ ਐਲਾਨ ’ਤੇ ਟਵੀਟ ਕੀਤਾ ਗਿਆ ਹੈ। ਜਿਸ ’ਚ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਘੇਰਿਆ ਗਿਆ ਹੈ। ਨਾਲ ਹੀ ਕਿਹਾ ਹੈ ਕਿ ਚੰਡੀਗੜ੍ਹ ਦੇ ਬਹਾਨੇ ਉਨ੍ਹਾਂ ਦੀ ਨਜ਼ਰ ਪੰਜਾਬ ਦੇ ਦਰੀਆਈ ਪਾਣੀ ’ਤੇ ਹੈ।

ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਬਣਾਇਆ ਹੋਇਆ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਅੱਗੇ ਸ਼ਾਇਰੀ ਅੰਦਾਜ ’ਚ ਕਿਹਾ ਕਿ ਕਹੀ ਪੇ ਨਿਗਾਹੇ ਕਹੀ ਪੇ ਨਿਸ਼ਾਨਾ.... ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀ ’ਤੇ ਨਿਸ਼ਾਨਾ ਹੈ।

  • पंजाब के 27 गाँव उजाड़ के बनाया हुआ चण्डीगढ़, पंजाब का था, है और रहेगा…

    कहीं पे निगाहें कहीं पे निशाना …
    चण्डीगढ़ तो बहाना है, पंजाब के दरियाई पानी पे निशाना है ।

    Beware the next big battle is for the river waters of Punjab...@ArvindKejriwal @mlkhattar @BhagwantMann

    — Navjot Singh Sidhu (@sherryontopp) April 4, 2022 " class="align-text-top noRightClick twitterSection" data=" ">

ਸਿੱਧੂ ਨੇ ਆਪਣੇ ਟਵੀਟ ਚ ਕਿਹਾ ਕਿ ਸਾਵਧਾਨ ਅਗਲੀ ਵੱਡੀ ਲੜਾਈ ਪੰਜਾਬ ਦੇ ਦਰਿਆਈ ਪਾਣੀਆਂ ਦੀ ਹੈ। ਆਪਣੇ ਇਸ ਟਵੀਟ ਦੇ ਨਾਲ ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ, ਮਨੋਹਰ ਲਾਲ ਖੱਟਰ ਅਤੇ ਸੀਐੱਮ ਭਗਵੰਤ ਮਾਨ ਨੂੰ ਟੈਗ ਕੀਤਾ ਗਿਆ ਹੈ।

ਇਹ ਵੀ ਪੜੋ: ਪ੍ਰੀਪੇਡ ਮੀਟਰਾਂ ਨੂੰ ਲੈਕੇ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਛੇੜਿਆ ਮਹਾਂਯੁੱਧ, ਮੀਟਰ ਪੱਟ ਐਸਡੀਓ...

ਐਲਾਨ ਤੋਂ ਬਾਅਦ ਚੰਡੀਗੜ੍ਹ ਦੇ ਮੁਲਾਜ਼ਮ ਖੁਸ਼: ਕਾਬਿਲੇਗੌਰ ਹੈ ਕਿ ਆਪਣੇ ਚੰਡੀਗੜ੍ਹ ਦੌਰੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ’ਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਜਿੱਥੇ ਚੰਡੀਗੜ੍ਹ ਦੇ ਮੁਲਾਜ਼ਮ ਕਾਫੀ ਖੁਸ਼ ਹਨ ਉੱਥੇ ਹੀ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਉਨ੍ਹਾਂ ਨੂੰ ਅਜਿਹੇ ਕਈ ਲਾਭ ਮਿਲਣਗੇ ਜੋ ਹੁਣ ਤੱਕ ਨਹੀਂ ਮਿਲੇ ਸੀ।

ਮੁੱਦੇ ’ਤੇ ਸੱਦਿਆ ਗਿਆ ਸੀ ਵਿਸ਼ੇਸ਼ ਇਜਲਾਸ: ਉੱਥੇ ਹੀ ਦੂਜੇ ਪਾਸੇ ਪੰਜਾਬ ਚ ਇਸ ਸਬੰਧੀ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ ਜਿਸ ’ਚ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਦੇਣ ਦਾ ਮਤਾ ਪਾਸ ਕੀਤਾ ਗਿਆ ਸੀ। ਕਾਂਗਰਸ, ਅਕਾਲੀ ਦਲ ਅਤੇ ਬਸਪਾ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਸੀ ਜਦਕਿ ਭਾਜਪਾ ਨੇ ਇਸ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਨੀਅਤ 'ਤੇ ਸਵਾਲ ਖੜ੍ਹੇ ਕੀਤੇ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.