ETV Bharat / city

‘ਬਿਜਲੀ ਸਮਝੌਤੇ ਹੋਣ ਰੱਦ, ਇੰਨੇ ਦਿਨਾਂ ਦਾ ਹੋਵੇ ਇਜਲਾਸ’ - ਬਿਜਲੀ ਦਾ ਮੁੱਦਾ

ਟਵੀਟ ਕਰਦੇ ਹੋਏ ਪੰਜਾਬ ਸਰਕਾਰ ਨੂੰ ਜਨਤਕ ਹਿੱਤ ਲਈ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਘਟਾਇਆ ਜਾਵੇ।

ਨਵਜੋਤ ਸਿੱਧੂ ਨੇ ਚੁੱਕਿਆ ਮੁੜ ਬਿਜਲੀ ਦਾ ਮੁੱਦਾ

author img

By

Published : Aug 30, 2021, 10:33 AM IST

Updated : Aug 30, 2021, 11:11 AM IST

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਹਿੰਗੀ ਬਿਜਲੀ ਸਮਝੌਤਿਆਂ ਨੂੰ ਲੈ ਕੇ ਟਵੀਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਵੀਡੀਓ ਸੰਦੇਸ਼ ਵੀ ਸਾਂਝੀ ਕੀਤੀ ਹੈ।

ਟਵੀਟ ਕਰਦੇ ਹੋਏ ਪੰਜਾਬ ਸਰਕਾਰ ਨੂੰ ਜਨਤਕ ਹਿੱਤ ’ਚ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਘਟਾਇਆ ਜਾਵੇ। ਨਹੀਂ ਤਾਂ ਇਹ ਬਿਜਲੀ ਖਰੀਦ ਸਮਝੌਤਿਆਂ ਨੂੰ ਬੇਅਸਰ ਕਰ ਦੇਣਗੇ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਖਰੀਦ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੇ ਲਈ ਨਵਾਂ ਕਾਨੂੰਨ ਬਣਾਉਣ ਦੇ ਖਾਤਿਰ ਇੱਕ ਦਿਨ ਦੀ ਬਜਾਏ 5-7 ਦਿਨਾਂ ਦਾ ਵਿਧਾਨਸਭਾ ਇਜਲਾਸ ਬੁਲਾਉਣ ਦੀ ਵੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਚ ਅਜਿਹੇ ਕਈ ਮੁੱਦੇ ਹਨ ਜੋ ਕਿ ਇੱਕ ਦਨ ਦੇ ਇਜਲਾਸ ਦੌਰਾਨ ਹੱਲ ਨਹੀਂ ਕੀਤੇ ਜਾ ਸਕਦੇ।

  • Punjab Govt must immediately issue directions to PSERC in Public Interest to revise tariff being paid to Private Power Plants making the faulty PPAs null & void … Further calling a 5-7 day Vidhan Sabha Session to bring a New Legislation for termination of faulty PPAs !! pic.twitter.com/x9k5snhQ5U

    — Navjot Singh Sidhu (@sherryontopp) August 30, 2021 " class="align-text-top noRightClick twitterSection" data=" ">

ਇਹ ਵੀ ਪੜੋ: ਕਾਂਗਰਸੀ ਲੀਡਰ ਨੂੰ ਠੇਕਾ ਕਾਮਿਆਂ ਨੇ ਸੁਣਾਈਆਂ ਖਰੀਆਂ-ਖਰੀਆਂ

ਨਵਜੋਤ ਸਿੰਘ ਸਿੱਧੂ ਨੇ ਆਪਣੇ ਇੱਕ ਹੋਰ ਟਵੀਟ ਰਾਹੀ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਨੂੰ ਜਨਰਲ ਸ਼੍ਰੇਣੀ ਸਣੇ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਚ ਮਦਦ ਮਿਲੇਗੀ। ਇਸ ਦੇ ਨਾਲ ਹੀ ਘਰੇਲੂ ਟੈਫਿਰ ਨੂੰ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਕਰਨ ਸਬੰਧੀ ਪੰਜਾਬ ਸਰਕਾਰ ਨੂੰ ਮਦਦ ਮਿਲੇਗੀ। ਇਸ ਦੇ ਨਾਲ ਹੀ ਬਕਾਇਆ ਬਿੱਲਾ ਦੇ ਨਿਪਟਾਰੇ, ਗੈਰ ਵਾਜਬ ਅਤੇ ਵਾਧੂ ਬਿੱਲ ਮੁਆਫ ਕਰਨ ਚ ਸਹਾਇਤਾ ਮਿਲੇਗੀ।

  • This will help Punjab Govt give 300 units of free power to all domestic consumers including general category, decrease domestic tariff to 3 Rs per Unit & 5 Rs per Unit for Industry, along with redressal of all outstanding bills, waiving-off the unjustifiable & exorbitant bills !!

Last Updated : Aug 30, 2021, 11:11 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.