ETV Bharat / city

ਨਵਜੋਤ ਸਿੱਧੂ ਨੇ ਟਵੀਟ ਰਾਹੀਂ ਘੇਰੇ ਆਗੂ, ਕਿਹਾ ਪੰਜਾਬ ਦੇ ਅਸਲ ... - ਜਿੱਤੇਗੀ ਪੰਜਾਬੀਅਤ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਆਪਣੇ ਸੋਸ਼ਲ ਮੀਡੀਆ (Social Media) ਅਕਾਉਂਟ ਤੋਂ ਟਵੀਟ (Tweet) ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਅਸਲ ਮੁੱਦਿਆਂ 'ਤੇ ਸਰਕਾਰ ਦਾ ਧਿਆਨ ਦਿਵਾਇਆ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਨੂੰ ਹੁਣ ਅਸਲ ਮੁੱਦਿਆਂ 'ਤੇ ਆਉਣਾ ਚਾਹੀਦਾ ਹੈ।

ਨਵਜੋਤ ਸਿੱਧੂ ਨੇ ਟਵੀਟ ਰਾਹੀਂ ਘੇਰੇ ਸਿਆਸੀ ਆਗੂ, ਕਿਹਾ ਪੰਜਾਬ ਦੇ ਅਸਲ ...

author img

By

Published : Oct 24, 2021, 11:27 AM IST

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਸੋਸ਼ਲ ਮੀਡੀਆ (Social Media) 'ਤੇ ਆਪਣੀ ਹੀ ਸਰਕਾਰ ਨੂੰ ਸੇਧ ਦਿੰਦੇ ਰਹਿੰਦੇ ਹਨ। ਇਸੇ ਦੌਰਾਨ ਅੱਜ ਉਨ੍ਹਾਂ ਵਲੋਂ ਆਪਣੀ ਸਰਕਾਰ ਨੂੰ ਟਵੀਟ (Tweet) ਰਾਹੀਂ ਸਲਾਹ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵਿਟਰ ਅਕਾਉਂਟ (Twitter Account) ਤੋਂ ਪਹਿਲਾ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ (Punjab) ਨੂੰ ਆਪਣੇ ਅਸਲ ਮੁੱਦਿਆਂ 'ਤੇ ਵਾਪਸ ਆਉਣਾ ਚਾਹੀਦਾ ਹੈ ਜੋ ਹਰ ਪੰਜਾਬੀ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਸਬੰਧਤ ਹਨ। ਅਸੀਂ ਵਿੱਤੀ ਐਮਰਜੈਂਸੀ (Emergency) ਦਾ ਮੁਕਾਬਲਾ ਕਿਵੇਂ ਕਰਾਂਗੇ ਜੋ ਸਾਡੇ ਸਿਰ ‘ਤੇ ਖੜੀ ਹੈ। ਸਿੱਧੂ ਨੇ ਫਿਰ ਦੁਹਰਾਇਆ ਕਿ ਮੈਂ ਅਸਲ ਮੁੱਦਿਆਂ 'ਤੇ ਕਾਇਮ ਰਹਾਂਗਾ ਅਤੇ ਉਨ੍ਹਾਂ ਤੋਂ ਪਿੱਛੇ ਨਹੀਂ ਹਟਾਂਗਾ। ਇਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ ਵਲੋਂ ਇਕ ਤੋਂ ਇਕ ਬਾਅਦ ਲਗਾਤਾਰ 3 ਟਵੀਟ ਕੀਤੇ ਗਏ।

  • Punjab must come back to its real issues that concern every punjabi and our future generations … How will we counter the financial emergency that stares upon us ? I will stick to the real issues and not let them take a backseat ! 1/3

    — Navjot Singh Sidhu (@sherryontopp) October 24, 2021 " class="align-text-top noRightClick twitterSection" data=" ">

ਇਹ ਵੀ ਪੜੋ: Price of Petrol & Diesel: ਅੱਜ ਫੇਰ ਲੋਕਾਂ ਦੀ ਜੇਬ੍ਹ ’ਤੇ ਪਿਆ ਡਾਕਾ, ਹੋਰ ਮਹਿੰਗਾ ਹੋਇਆ ਪੈਟਰੋਲ ਤੇ ਡੀਜ਼ਲ

ਸਿੱਧੂ ਨੇ ਦੂਜਾ ਟਵੀਟ ਕਰਦਿਆਂ ਨੇ ਅੱਗੇ ਲਿਖਿਆ ਕਿ ਨਾ ਪੂਰਾ ਹੋਣ ਵਾਲੇ ਨੁਕਸਾਨ ਅਤੇ ਨੁਕਸਾਨ ਨੂੰ ਕੰਟਰੋਲ ਕਰਨ ਦੇ ਆਖ਼ਰੀ ਮੌਕੇ ਚੋਣ ਸਪੱਸ਼ਟ ਹੈ। ਉਨ੍ਹਾਂ ਲਿਖਿਆ ਕਿ ਸੂਬੇ ਦੇ ਸਰੋਤਾਂ ਨੂੰ ਆਪਣੀਆਂ ਜੇਬਾਂ ‘ਚ ਲਿਜਾਣ ਦੀ ਬਜਾਏ ਸੂਬੇ ਦੇ ਖਜ਼ਾਨੇ ਵਿੱਚ ਵਾਪਸ ਲਿਆਏਗਾ। ਜੋ ਸਾਡੇ ਮਹਾਨ ਸੂਬੇ ਨੂੰ ਖੁਸ਼ਹਾਲੀ ਵੱਲ ਪੁਨਰ-ਉਥਾਨ ਲਈ ਪਹਿਲਕਦਮੀ ਦੀ ਅਗਵਾਈ ਕਰੇਗਾ।

  • The choice is clear between irreparable damage and the last chance for damage control … Who will bring back state’s resources to the state’s coffers, instead of them going to private pockets ?? Who will lead the initiative for resurrection our great state to prosperity !! 2/3

ਇਸ ਦੇ ਨਾਲ ਹੀ ਉਨ੍ਹਾਂ ਨੇ ਤੀਜਾ ਟਵੀਟ ਕੀਤਾ, ਜਿਸ ਵਿਚ ਉਨ੍ਹਾਂ ਨੇ ਲਿਖਿਆ ਕਿ ਜਦੋਂ ਧੁੰਦ ਸਾਫ਼ ਹੋ ਜਾਵੇ, ਹਕੀਕਤ ਸੂਰਜ ਵਾਂਗ ਚਮਕਦੀ ਹੈ। ਪੰਜਾਬ ਦੇ ਪੁਨਰ ਸੁਰਜੀਤੀ ਦੇ ਰਾਹ 'ਤੇ, ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਆਪਣੇ ਸਵਾਰਥੀ ਹਿੱਤਾਂ ਦੀ ਰਾਖੀ ਕਰਦੇ ਹਨ।ਉਨ੍ਹਾਂ ਕਿਹਾ ਕਿ ਸਿਰਫ ਉਸ ਮਾਰਗ' ਤੇ ਧਿਆਨ ਖਿੱਚਣਾ ਚਾਹੀਦਾ ਹੈ, ਜਿਸ ਨਾਲ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿਤੇਗਾ ਹਰ ਪੰਜਾਬੀ।

  • Let the mist clear, reality shine like the sun upon the roadmap for revival of Punjab, shunning those who protect the selfish vested interests and focus only on the path that will lead to Jittega Punjab, Jittegi Punjabiyat and Jittega Har Punjabi !!! 3/3

ਤੁਹਾਨੂੰ ਦੱਸ ਦਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਸ਼ੁਰੂ ਤੋਂ ਹੀ ਅਸਲ ਮੁੱਦਿਆਂ 'ਤੇ ਸਰਕਾਰ ਦਾ ਧਿਆਨ ਦਿਵਾਉਂਦੇ ਰਹਿੰਦੇ ਹਨ। ਕੈਪਟਨ ਸਰਕਾਰ ਵੇਲੇ ਵੀ ਉਹ ਅਸਲ ਮੁੱਦਿਆਂ ਨੂੰ ਚੁੱਕਦੇ ਰਹੇ ਹਨ।

ਇਹ ਵੀ ਪੜ੍ਹੋ-ਜੰਮੂ-ਕਸ਼ਮੀਰ: ਅੱਤਵਾਦੀਆਂ ਨਾਲ ਮੁਕਾਬਲੇ 'ਚ JCO ਤੇ ਤਿੰਨ ਜਵਾਨ ਸ਼ਹੀਦ, 3 ਜ਼ਖਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.