ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸੂਬੇ ਵਿੱਚ 30ਅਪ੍ਰੈਲ ਤੱਕ ਨਾਈਟ ਕਰਫਿਊ ਲਗਾ ਦਿੱਤਾ ਹੈ। ਸੂਬੇ ਵਿੱਚ ਸਿਆਸੀ ਰੈਲੀਆਂ 'ਤੇ ਰੋਕ ਲਗਾ ਦਿੱਤੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ਼ ਮਹਾਂਮਾਰੀ ਐਕਟ ਤਹਿਤ ਮਾਮਲਾ ਦਰਜ ਹੋਵੇਗਾ।
ਪੂਰੇ ਪੰਜਾਬ ਵਿੱਚ 30 ਅਪ੍ਰੈਲ ਤੱਕ ਨਾਈਟ ਕਰਫਿਊ - ਕੋਰੋਨਾ ਦੇ ਵੱਧ ਰਹੇ ਮਾਮਲੇ
ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸੂਬੇ ਵਿੱਚ 30ਅਪ੍ਰੈਲ ਤੱਕ ਨਾਈਟ ਕਰਫਿਊ ਲਗਾ ਦਿੱਤਾ ਹੈ। ਸੂਬੇ ਵਿੱਚ ਸਿਆਸੀ ਰੈਲੀਆਂ 'ਤੇ ਰੋਕ ਲਗਾ ਦਿੱਤੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ਼ ਮਹਾਂਮਾਰੀ ਐਕਟ ਤਹਿਤ ਮਾਮਲਾ ਦਰਜ ਹੋਵੇਗਾ।
ਪੂਰੇ ਪੰਜਾਬ ਵਿੱਚ 30 ਅਪ੍ਰੈਲ ਤੱਕ ਨਾਈਟ ਕਰਫਿਊ