ETV Bharat / city

31 ਦਸੰਬਰ ਦੀ ਰਾਤ ਨੂੰ ਚੰਡੀਗੜ੍ਹ 'ਚ ਨਹੀਂ ਲਗੇਗਾ ਨਾਈਟ ਕਰਫ਼ਿਊ

ਨਵੇਂ ਸਾਲ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ 31 ਦਸੰਬਰ ਦੀ ਰਾਤ ਨੂੰ ਨਾਈਟ ਕਰਫਿਊ ਨਹੀਂ ਲਗਾਇਆ ਜਾਵੇਗਾ। ਇਸ ਬਾਰੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।

ਚੰਡੀਗੜ੍ਹ 'ਚ ਨਹੀਂ ਲਗੇਗਾ ਨਾਈਟ ਕਰਫ਼ਿਊ
ਚੰਡੀਗੜ੍ਹ 'ਚ ਨਹੀਂ ਲਗੇਗਾ ਨਾਈਟ ਕਰਫ਼ਿਊ
author img

By

Published : Dec 29, 2020, 8:40 PM IST

ਚੰਡੀਗੜ੍ਹ : ਨਵੇਂ ਸਾਲ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ 31 ਦਸੰਬਰ ਦੀ ਰਾਤ ਨੂੰ ਨਾਈਟ ਕਰਫਿਊ ਨਹੀਂ ਲਗਾਇਆ ਜਾਵੇਗਾ। ਇਸ ਬਾਰੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।

ਵੀਪੀ ਸਿੰਘ ਬਦਨੌਰ ਦਾ ਟਵੀਟ

  • Review meeting was held; No Night curfew in #Chandigarh on the New Year Eve as there is a decline in Covid positive cases @DgpChdPolice to ensure the existing covid protocols, opening &closing of hotels, restaurants etc should be strictly enforced & the Parties be over in time. pic.twitter.com/8f9JA0xJaj

    — V P Singh Badnore (@vpsbadnore) December 29, 2020 " class="align-text-top noRightClick twitterSection" data=" ">

ਰਾਜਪਾਲ ਨੇ ਮੌਜੂਦਾ ਕੋਵਿਡ ਪ੍ਰੋਟੋਕੋਲ ਦੇ ਮੱਦੇਨਜ਼ਰ ਹੋਟਲ ਤੇ ਰੈਸਟੋਰੈਂਟ ਆਦਿ ਖੋਲ੍ਹਣ ਤੇ ਬੰਦ ਹੋਣ ਦੇ ਸਮੇ 'ਤੇ ਸਖ਼ਤੀ ਨਾਲ ਨਿਯਮਾਂ ਨੂੰ ਲਾਗੂ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹੋਟਲਾਂ ਆਦਿ 'ਚ ਸਮੇਂ ਸਿਰ ਪਾਰਟੀ ਸਮਾਪਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਰਾਜਪਾਲ ਵੀਪੀ ਸਿੰਘ ਬਦਨੌਰ ਨੇ ਨੀਤੀ ਰੀਵਿਊ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ ਹਨ। ਵੀਪੀ ਬਦਨੌਰ ਨੇ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਚੰਡੀਗੜ੍ਹ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਹੋ ਰਹੀ ਹੈ। ਉਨ੍ਹਾਂ ਨੇ ਡੀਜੀਪੀ ਚੰਡੀਗੜ੍ਹ ਨੂੰ ਹਦਾਇਤ ਦਿੱਤੀ ਹੈ ਕਿ ਉਹ ਕੋਰੋਨਾ ਸਬੰਧੀ ਗਾਈਡਲਾਈਨਸ ਸਖ਼ਤੀ ਨਾਲ ਲਾਗੂ ਹੋਣ ਨੂੰ ਯਕੀਨੀ ਬਣਾਉਣ। ਹੋਟਲ ਤੇ ਰੈਸਟੋਰੈਂਟ ਮਾਲਕਾਂ ਨੂੰ ਸਮੇਂ ਸਿਰ ਪਾਰਟੀਆਂ ਖ਼ਤਮ ਕਰਨ ਸਬੰਧੀ ਸੂਚਨਾ ਦਿੱਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.