ETV Bharat / city

ਓਪੀ ਸੋਨੀ ਨੇ 190 ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ (Health services are making better) ਹੈ ਅਤੇ ਇਸੇ ਤਹਿਤ ਸਿਹਤ ਵਿਭਾਗ ਵੱਲੋਂ 90 ਐਮਬੀਬੀਐਸ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ (OP Soni hand over appointment letters to 90 Doctors)।

ਓਪੀ ਸੋਨੀ ਨੇ 90 ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

author img

By

Published : Jan 4, 2022, 8:02 PM IST

ਚੰਡੀਗੜ੍ਹ:ਚੰਡੀਗੜ੍ਹ ਵਿੱਚ ਪੰਜਾਬ ਭਵਨ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸਿਹਤ ਮੰਤਰੀ ਓਪੀ ਸੋਨੀ ਨੇ ਮੈਡੀਕਲ ਅਫਸਰਾਂ ਨੂੰ ਜੁਆਇਨਿੰਗ ਲੈਟਰ ਦਿੱਤੇ (OP Soni hand over appointment letters to 190 Doctors)। ਅਜਿਹੇ ਵਿੱਚ ਅੱਜ ਵੀ ਜੋ ਡਾਕਟਰ ਦਿੱਤੇ ਗਏ ਹਨ, ਉਹ ਤੀਜੀ ਲਹਿਰ (Third wave) ਨਾਲ ਨਜਿੱਠਣ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਡਾਕਟਰ ਉਨ੍ਹਾਂ ਹਸਪਤਾਲਾਂ ਵਿੱਚ ਨਿਯੁਕਤ ਕੀਤੇ ਜਾਣਗੇ ਜੋ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਖੋਲ੍ਹੇ ਹਨ (Health services are making better)।ਤੀਸਰੀ ਲਹਿਰ ਦੇ ਖਤਰੇ ਦੇ ਮੱਦੇਨਜ਼ਰ ਸਿਹਤ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਓਪੀ ਸੋਨੀ ਨੇ 90 ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਸੂਬੇ ਦੇ ਹਸਪਤਾਲਾਂ ਵਿੱਚ 17 ਹਜਾਰ ਬੈੱਡ ਮੌਜੂਦ

ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਲਗਭਗ 17000 ਬੈੱਡ ਉਪਲਬਧ ਹਨ। ਜਿੱਥੋਂ ਤੱਕ ਆਕਸੀਜਨ ਪਲਾਂਟਾਂ ਦਾ ਸਬੰਧ ਹੈ, ਉਹ ਵੀ 70 ਫੀਸਦੀ ਹਸਪਤਾਲਾਂ ਵਿੱਚ ਲਗਾਏ ਜਾ ਚੁੱਕੇ ਹਨ।ਇਸ ਮੌਕੇ ਸਿਹਤ ਮੰਤਰੀ ਓ.ਪੀ.ਸੋਨੀ ਨੇ ਪੰਜਾਬ ਵਿੱਚ ਪੜ੍ਹ ਰਹੇ ਕੋਰੋਨਾ ਦੇ ਕੇਸਾਂ ਬਾਰੇ ਕਿਹਾ ਕਿ ਸਰਕਾਰ ਨੇ ਇਸ ਨੂੰ ਕਾਬੂ ਕਰਨ ਲਈ ਲੋੜੀਂਦੇ ਕਦਮ ਚੁੱਕੇ ਹਨ। ਸਰਕਾਰ ਨੇ ਰਾਤ 10:00 ਵਜੇ ਤੋਂ ਸਵੇਰੇ 5:00 ਵਜੇ ਤੱਕ ਕਰਫਿਊ ਲਗਾਇਆ ਹੈ। ਇਸ ਦੇ ਨਾਲ ਹੀ ਮਾਸਕ ਅਤੇ 2 ਗਜ਼ ਦੀ ਦੂਰੀ ਸਬੰਧੀ ਨਿਯਮਾਂ ਨੂੰ ਵੀ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

ਕੇਂਦਰ ਨੇ ਨਹੀਂ ਦਿੱਤੀ ਰੈਲੀਆਂ ’ਤੇ ਪਾਬੰਦੀ ਦੀ ਹਦਾਇਤ

ਇਸ ਦੇ ਨਾਲ ਹੀ ਸਰਕਾਰ ਨੇ ਸਕੂਲ ਅਤੇ ਕਾਲਜ ਵੀ 15 ਜਨਵਰੀ ਤੱਕ ਬੰਦ ਕਰ ਦਿੱਤੇ ਹਨ। ਚੋਣ ਰੈਲੀਆਂ 'ਤੇ ਪਾਬੰਦੀ (Ban on election rallies) ਦੇ ਸਵਾਲ 'ਤੇ ਸਿਹਤ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਵੱਡੀਆਂ ਰੈਲੀਆਂ ਦੇ ਹੱਕ ਵਿੱਚ ਨਹੀਂ ਹਨ। ਪਰ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਦਿਸ਼ਾ-ਨਿਰਦੇਸ਼ ਨਹੀਂ ਆਉਂਦੇ, ਉਦੋਂ ਤੱਕ ਅਸੀਂ ਕੁਝ ਨਹੀਂ ਕਹਾਂਗੇ।
ਇਹ ਵੀ ਪੜ੍ਹੋ:ਚਰਨਜੀਤ ਚੰਨੀ ਨੇ ਨੌਜਵਾਨਾਂ ਲਈ ਵੰਡੇ ਰੁਜ਼ਗਾਰ ਦੇ ਗੱਫ਼ੇ

ETV Bharat Logo

Copyright © 2024 Ushodaya Enterprises Pvt. Ltd., All Rights Reserved.