ETV Bharat / city

ਕੁਲਭੂਸ਼ਣ ਜਾਧਵ ਬਾਰੇ ਭਾਰਤ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ - etv bharat

ਪਾਕਿਸਤਾਨ ਨੇ ਬਿਨਾ ਕਿਸੇ ਰੋਕ ਟੋਕ ਦੇ ਕੁਲਭੂਸ਼ਣ ਜਾਧਵ ਦੇ ਕੌਨਸੁਲਰ ਐਕਸੈੱਸ ਦੇਣ ਦੀ ਭਾਰਤ ਵੱਲੋਂ ਕੀਤੀ ਗਈ ਮੰਗ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਵੱਲੋਂ ਮੌਜੂਦਾ ਹਾਲਤ ਵਿੱਚ ਜਾਧਵ ਨੂੰ ਭਾਰਤੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੇਣ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ।

ਫ਼ੋਟੋ
author img

By

Published : Aug 9, 2019, 8:09 AM IST

Updated : Aug 9, 2019, 8:16 AM IST

ਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਧਾਰਾ 370 ਅਤੇ 35 ਏ 'ਤੇ ਲਏ ਫ਼ੈਸਲੇ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਆਪਣੇ ਕੂਟਨੀਤਕ ਰਿਸ਼ਤਿਆਂ ਵਿੱਚ ਕਮੀ ਲਿਆਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਕੁਲਭੂਸ਼ਣ ਜਾਧਵ ਬਾਰੇ ਭਾਰਤ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।

ਪਾਕਿਸਤਾਨ ਨੇ ਬਿਨਾ ਕਿਸੇ ਰੋਕ ਟੋਕ ਦੇ ਕੁਲਭੂਸ਼ਣ ਜਾਧਵ ਦੇ ਕੌਨਸੁਲਰ ਐਕਸੈੱਸ ਦੇਣ ਦੀ ਭਾਰਤ ਵੱਲੋਂ ਕੀਤੀ ਗਈ ਮੰਗ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਵੱਲੋਂ ਮੌਜੂਦਾ ਹਾਲਤ ਵਿੱਚ ਜਾਧਵ ਨੂੰ ਭਾਰਤੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੇਣ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ।

ਨੀਦਰਲੈਂਡ ਦੇ ਹੇਗ ਸਥਿਤ ਕੌਮਾਂਤਰੀ ਅਦਾਲਤ ਵੱਲੋਂ 17 ਜੁਲਾਈ ਨੂੰ ਆਪਣੇ ਫ਼ੈਸਲੇ ਵਿੱਚ ਕਿਹਾ ਸੀ ਕਿ ਪਾਕਿਸਤਾਨ ਨੇ ਕੌਨਸੁਲਰ ਸਬੰਧਾਂ ਨੂੰ ਲੈ ਕੇ ਵੀਐਨਾ ਸੰਧੀ ਦੀ ਉਲੰਘਣਾ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ਉੱਤੇ ਪਾਕਿਸਤਾਨ ਨੂੰ ਸਮੀਖਿਆ ਕਰਨ ਲਈ ਕਿਹਾ ਸੀ।

ਭਾਰਤ ਨੇ ਪਾਕਿਸਤਾਨ ਨੂੰ ਜਾਧਵ ਨੂੰ ਭਾਰਤੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੇਣ ਦੀ ਮੰਗ ਕੀਤੀ ਸੀ। ਸੂਤਰਾਂ ਮੁਤਾਬਕ ਪਾਕਿਸਤਾਨ ਵੱਲੋਂ ਜੋ ਕੌਨਸੁਲਰ ਐਕਸੈੱਸ ਦਾ ਪ੍ਰਸਤਾਵ ਕੀਤਾ ਗਿਆ ਸੀ, ਉਸ ਨਾਲ ਸ਼ਰਤ ਦਾ ਇੱਕ ਵੱਖਰਾ ਪੱਤਰ ਭਾਰਤ ਨੂੰ ਭੇਜਿਆ ਗਿਆ ਸੀ।

ਇਸ ਪ੍ਰਸਤਾਵ ਨੂੰ ਕੌਮਾਂਤਰੀ ਅਦਾਲਤ ਦੇ ਫ਼ੈਸਲੇ ਮੁਤਾਬਕ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਤੇ ਕਾਨੂੰਨੀ ਜਾਣਕਾਰਾਂ ਵੱਲੋਂ ਮੁਲਾਂਕਣ ਕੀਤਾ ਜਾਣਾ ਸੀ, ਜਿਸ ਨੇ ਇਹ ਕਿਹਾ ਸੀ ਕਿ ਜਾਧਵ ਦਾ ਕੌਨਸੁਲਰ ਐਕਸੈੱਸ ਵੀਐਨਾ ਸੰਧੀ ਦੀ ਧਾਰਾ 36 ਅਧੀਨ ਦਿੱਤਾ ਜਾਣਾ ਸੀ।

Intro:Body:

kalbhushan

Conclusion:
Last Updated : Aug 9, 2019, 8:16 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.