ETV Bharat / city

CAA ਪਾਸ ਹੋਣ 'ਤੇ ਖੁਸ਼ ਹਨ ਪੰਜਾਬ 'ਚ ਬਸੇ ਪਾਕਿਸਤਾਨੀ ਸ਼ਰਨਾਰਥੀ - CAA

ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ 'ਤੇ ਪੰਜਾਬ 'ਚ ਬਸੇ ਪਾਕਿਸਤਾਨੀ ਸ਼ਰਨਾਰਥੀ ਬੇਹਦ ਖੁਸ਼ ਹਨ। ਈਟੀਵੀ ਭਾਰਤ ਦੀ ਟੀਮ ਨਾਲ ਖ਼ਾਸ ਗੱਲਬਾਤ ਕਰਦਿਆਂ ਸ਼ਰਨਾਰਥੀ ਨੇ ਬਿਆਨ ਕੀਤਾ ਆਪਣਾ ਦਰਦ।

ਨਾਗਰਿਕਤਾ ਸੋਧ ਬਿੱਲ
ਨਾਗਰਿਕਤਾ ਸੋਧ ਬਿੱਲ
author img

By

Published : Dec 28, 2019, 3:59 PM IST

ਚੰਡੀਗੜ੍ਹ: ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਤੋਂ ਬਾਅਦ ਦੇਸ਼ ਵਿੱਚ ਤਣਾਅਪੂਰਨ ਮਾਹੌਲ ਹੈ। ਕੁਝ ਪਰਿਵਾਰ ਜੋ ਕਿ ਪਾਕਿਸਤਾਨ ਤੋਂ ਆ ਕੇ ਪੰਜਾਬ 'ਚ ਬਸੇ ਹਨ ਉਨ੍ਹਾਂ ਨੂੰ ਇਸ ਬਿੱਲ ਦੇ ਪਾਸ ਹੋਣ ਨਾਲ ਭਾਰਤ ਦੀ ਨਾਗਰਿਕਤਾ ਆਸਾਨੀ ਨਾਲ ਮਿਲ ਜਾਵੇਗੀ। ਉਨ੍ਹਾਂ ਸ਼ਰਨਾਰਥੀਆਂ ਨੇ ਇਸ ਬਿੱਲ ਦੇ ਆਉਣ 'ਤੇ ਖੁਸ਼ੀ ਜਾਹਰ ਕੀਤੀ ਹੈ।

ਨਾਗਰਿਕਤਾ ਸੋਧ ਬਿੱਲ

ਈਟੀਵੀ ਭਾਰਤ ਦੀ ਟੀਮ ਨਾਲ ਖ਼ਾਸ ਗੱਲਬਾਤ ਕਰਦਿਆਂ ਪਾਕਿਸਤਾਨ ਤੋਂ ਆਏ ਕੇਸਰ ਲਾਲ ਨੇ ਦੱਸਿਆ ਕਿ ਉਹ ਸਾਲ 2008 ਵਿੱਚ ਭਾਰਤ ਆਏ ਸਨ ਅਤੇ ਉਦੋਂ ਤੋਂ ਹੀ ਇੱਥੇ ਰਹਿ ਰਹੇ ਸੀ। ਉਨ੍ਹਾਂ ਕਿਹਾ ਕਿ ਉਹ ਸਬਜ਼ੀ ਵੇਚ ਕੇ ਗੁਜ਼ਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇੰਨੇ ਚਿਰ ਤੋਂ ਪਰਿਵਾਰ ਨੂੰ ਕਿਸੇ ਨਾ ਕਿਸੇ ਤਰੀਕੇ ਜੀਵਨ ਵਿਆਪਨ 'ਚ ਦਿੱਕਤ ਆ ਰਹੀ ਸੀ। ਉਨ੍ਹਾਂ ਕਿਹਾ ਕਿ ਕਦੇ ਬੱਚੇ ਦਾ ਐਡਮਿਸ਼ਨ ਨਹੀਂ ਸੀ ਹੁੰਦਾ ਤੇ ਕਦੀ ਕੋਈ ਸਰਟੀਫਿਕੇਟ ਨਹੀਂ ਸੀ ਬਣਦਾ। ਪਰ ਉਹ ਨਾਗਰਿਕਤਾ ਸੋਧ ਬਿੱਲ ਲੈ ਕੇ ਆਉਣ ਤੇ ਮੋਦੀ ਸਰਕਾਰ ਦਾ ਧੰਨਵਾਦ ਕਰਦੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਵਿੱਚ ਹਿੰਦੂ ਪਰਿਵਾਰ ਬਹੁਤ ਹੀ ਮੁਸ਼ਕਲ ਨਾਲ ਰਹਿੰਦੇ ਸੀ ਅਤੇ ਉੱਥੇ ਗੁਜ਼ਾਰਾ ਕਰਨਾ ਮੁਸ਼ਕਿਲ ਸੀ। ਉਹ ਪਾਕਿਸਤਾਨ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਸੀ ਕਰਦੇ ਪਰ ਹੁਣ ਭਾਰਤ ਆ ਕੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਨਾਗਰਿਕਤਾ ਮਿਲ ਜਾਏਗੀ। ਕੇਸਰ ਲਾਲ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਬਿੱਲ ਲਾਗੂ ਕਰ ਦੇਣਾ ਚਾਹੀਦਾ ਹੈ ਤਾਂ ਕਿ ਸਾਰੇ ਸ਼ਰਨਾਰਥੀਆਂ ਨੂੰ ਇਸ ਦਾ ਫਾਇਦਾ ਮਿਲ ਸਕੇ।

Intro:ਨਾਗਰਿਕਤਾ ਸੋਧ ਬਿੱਲ ਦੇ ਨਾਲ ਜਿੱਥੇ ਇੱਕ ਪਾਸੇ ਦੇਸ਼ ਦੇ ਵਿੱਚ ਤਣਾਅਪੂਰਨ ਮਾਹੌਲ ਹੈ ਉੱਥੇ ਹੀ ਕੁਝ ਪਰਿਵਾਰ ਜੋ ਕਿ ਪਾਕਿਸਤਾਨ ਤੋਂ ਆਏ ਆਏ ਹਨ ਅਤੇ ਜਿਨ੍ਹਾਂ ਨੂੰ ਇਹ ਸਭ ਬਿੱਲ ਦੇ ਤਹਿਤ ਨਾਗਰਿਕਤਾ ਮਿਲਣੀ ਹੈ ਉਨ੍ਹਾਂ ਨੇ ਇਸ ਬਿੱਲ ਆਉਣ ਤੇ ਖੁਸ਼ੀ ਜਾਹਰ ਕੀਤੀ ਟੀਮ ਨਾਲ ਖਾਸ ਗੱਲਬਾਤ ਕਰਦਿਆਂ ਪਾਕਿਸਤਾਨ ਤੋਂ ਆਏ ਕੇਸਰ ਲਾਲ ਨੇ ਦੱਸਿਆ ਕਿ ਉਹ ਸਾਲ 2008 ਦੇ ਵਿੱਚ ਭਾਰਤ ਆਏ ਸਨ ਅਤੇ ਉਦੋਂ ਤੋਂ ਹੀ ਇੱਥੇ ਰਹਿ ਰਹੇ ਸੀ ਉਨ੍ਹਾਂ ਕਿਹਾ ਕਿ ਉਹ ਸਬਜ਼ੀ ਵੇਚ ਕੇ ਗੁਜਰਾਤ ਸਰਕਾਰ ਦੇ ਨੇ ਤੇ ਜਲੰਧਰ ਦੇ ਵਿੱਚ ਰਹਿੰਦੇ ਨੇ ਉਨ੍ਹਾਂ ਕਿਹਾ ਕਿ ਇੰਨੇ ਚਿਰ ਤੋਂ ਪਰਿਵਾਰ ਨੂੰ ਕਿਸੇ ਨਾ ਕਿਸੇ ਤਰੀਕੇ ਜੀਵਨ ਵਿਆਪਨ ਚ ਦੀ ਤਾਰੀਆਂ ਸੀ ਕਦੇ ਬੱਚੇ ਦਾ ਐਡਮਿਸ਼ਨ ਨਹੀਂ ਸੀ ਹੁੰਦਾ ਤੇ ਕਦੀ ਕੋਈ ਸਰਟੀਫਿਕੇਟ ਨਹੀਂ ਸੀ ਬਣਦਾ ਪਰ ਉਹ ਨਾਗਰਿਕਤਾ ਸੋਧ ਬਿੱਲ ਲੈ ਕੇ ਆਉਣ ਤੇ ਮੋਦੀ ਸਰਕਾਰ ਦਾ ਧੰਨਵਾਦ ਕਰਦੇ ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਵਿੱਚ ਹਿੰਦੂ ਪਰਿਵਾਰ ਬਹੁਤ ਹੀ ਮੁਸ਼ਕਲ ਨਾਲ ਰਹਿੰਦੇ ਸੀ ਅਤੇ ਉੱਥੇ ਗੁਜ਼ਾਰਾ ਕਰਨਾ ਮੁਸ਼ਕਿਲ ਸੀ ਉਹ ਪਾਕਿਸਤਾਨ ਦੇ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਸੀ ਕਰਦੇ ਪਰ ਹੁਣ ਭਾਰਤ ਆ ਕੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਨਾਗਰਿਕਤਾ ਮਿਲ ਜਾਏਗੀ ਅਤੇ ਭਾਰਤ ਦੇ ਵਿੱਚ ਖ਼ੁਸ਼ੀ ਖ਼ੁਸ਼ੀ ਰਹਿਣਗੇ ਕੇਸਰ ਲਾਲ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਹ ਬਿੱਲ ਲਾਗੂ ਕਰ ਦੇਣਾ ਚਾਹੀਦਾ ਹੈ ਤਾਂ ਕਿ ਸਾਰੇ ਸ਼ਰਨਾਰਥੀਆਂ ਨੂੰ ਇਸ ਦਾ ਫਾਇਦਾ ਮਿਲ ਸਕੇ

Body:1979 ਦੇ ਵਿੱਚ ਭਾਰਤ ਏ ਦਾ ਰਾਮ ਨੇ ਦੱਸਿਆ ਕਿ ਉਸ ਵੇਲੇ ਉਸ ਦੀ ਉਮਰ ਦਸ ਸਾਲ ਸੀ ਅਤੇ ਉਹ ਆਪਣੇ ਦਾਦਾ ਜੀ ਦੇ ਨਾਲ ਭਾਰਤ ਆਇਆ ਸੀ ਉਨ੍ਹਾਂ ਦੱਸਿਆ ਕਿ ਦਾਦਾ ਜੀ ਨੂੰ ਤਾਂ ਵੀਹਾਂ ਨਾਗਰਿਕਤਾ ਮਿਲ ਗਈ ਸੀ ਪਰ ਅਜੇ ਵੀ ਕਈ ਸ਼ਰਨਾਰਥੀ ਅਜਿਹੇ ਨੇ ਜਿਨ੍ਹਾਂ ਨੂੰ ਵੀਹ ਵੀਹ ਸਾਲ ਬੀਤ ਚੁੱਕੇ ਨੇ ਪਰ ਉਨ੍ਹਾਂ ਨਾਗਰਿਕਤਾ ਨਹੀਂ ਮਿਲੀ ਰੇਂਸਰੀ ਸੁਵਿਧਾਵਾਂ ਤੋਂ ਵਾਂਝੇ ਨੇ ਉਨ੍ਹਾਂ ਕਿਹਾ ਕਿ ਜਾਣ ਕਰਕੇ ਇਸ ਨਾਗਰਿਕਤਾ ਸੰਸ਼ੋਧਨ ਐਕਟ ਦਾ ਸਿਆਸੀਕਰਨ ਕੀਤਾ ਜਾ ਰਿਹੈ ਇਸ ਕਰਕੇ ਹੀ ਦੇਸ਼ ਦਾ ਮਾਹੌਲ ਵਿਗੜਿਆ ਹੋਇਆ ਉਨ੍ਹਾਂ ਕਿਹਾ ਕਿ ਸਰਕਾਰ ਦੇ ਐਂਟੀ ਰੇਹੜੀਆਂ ਪਾਰਟੀਆਂ ਨੇ ਉਨ੍ਹਾਂ ਦੇ ਵੱਲੋਂ ਇਸ ਬਿੱਲ ਦਾ ਵਿਰੋਧ ਕਰਵਾਇਆ ਜਾ ਰਿਹਾ ਹੈ ਇਹ ਸਿਰਫ਼ ਉਹ ਆਪਣੀ ਕੁਰਸੀ ਦੇ ਲਾਲਚ ਵਿੱਚ ਕਰ ਰਹੇ ਨੇ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.