ETV Bharat / city

ਲੌਕਡਾਊਨ ਤੋਂ ਬਾਅਦ ਵਾਹਨ ਨਾ ਚੱਲਣ ਨਾਲ ਆਮ ਲੋਕ ਹੋਏ ਪਰੇਸ਼ਾਨ - ਕੋਰੋਨਾ ਵਾਇਰਸ

ਚੰਡੀਗੜ੍ਹ 'ਚ ਲੌਕਡਾਊਨ ਤੋਂ ਬਾਅਦ ਸਥਾਨਕ ਲੋਕਾਂ ਨੂੰ ਬਾਹਰ ਜਾਣ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੌਰਾਨ ਸਥਾਨਕ ਲੋਕਾਂ ਨੇ ਸੂਬਾ ਸਰਕਾਰ ਨੂੰ ਕਿਸੇ ਨਾ ਕਿਸੇ ਬੱਸ ਦੀ ਸੁਵਿਧਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ।

ਫ਼ੋਟੋ
ਫ਼ੋਟੋ
author img

By

Published : Mar 23, 2020, 6:27 PM IST

Updated : Mar 23, 2020, 11:42 PM IST

ਚੰਡੀਗੜ੍ਹ: ਪੰਜਾਬ 'ਚ ਲੌਕਡਾਊਨ ਤੋਂ ਬਾਅਦ ਸਥਾਨਕ ਲੋਕਾਂ ਨੂੰ ਵਾਹਨ ਨਾ ਮਿਲਣ ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸਥਾਨਕ ਵਾਸੀਆਂ ਨੂੰ ਬਾਹਰ ਜਾਣ ਲਈ ਵਾਹਨ ਲਈ ਸਟਾੱਪ 'ਤੇ ਇੰਤਜ਼ਾਰ ਕਰਨਾ ਪੈ ਰਿਹਾ ਹੈ।

ਵੀਡੀਓ

ਸਥਾਨਕ ਵਾਸੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੋਰੋਨਾ ਵਾਇਰਸ ਦੇ ਚੱਲਦੇ ਆਵਾਜਾਈ, ਸਮੂਹਿਕ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ ਪਰ ਸਰਕਾਰ ਨੇ ਬੈਂਕਾਂ, ਕੈਮਿਸਟ ਦੀ ਦੁਕਾਨਾਂ ਨੂੰ ਖੁੱਲੇ ਰਹਿਣ ਦੇ ਆਦੇਸ਼ ਵੀ ਦਿੱਤੇ ਹਨ। ਸਰਕਾਰ ਨੇ ਇਸ ਦੌਰਾਨ ਲੋਕਾਂ ਲਈ ਸੁਵਿਧਾ ਨੂੰ ਵੀ ਧਿਆਨ 'ਚ ਰੱਖਿਆ ਹੈ ਪਰ ਆਵਾਜਈ ਨੂੰ ਪੂਰਨ ਤੌਰ 'ਤੇ ਬੰਦ ਕਰਨ ਨਾਲ ਸਥਾਨਕ ਵਾਸੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਹਰ ਕਿਸੇ ਜ਼ਰੂਰੀ ਕੰਮ ਲਈ ਜਾਣਾ ਪਿਆ ਸੀ ਪਰ ਰਸਤੇ 'ਚ ਉਨ੍ਹਾਂ ਨੂੰ ਕੋਈ ਵਾਹਨ ਨਹੀਂ ਮਿਲਿਆ।

ਇਹ ਵੀ ਪੜ੍ਹੋ:ਪੰਜਾਬ 'ਚ ਲਗਾਇਆ ਗਿਆ ਕਰਫਿਊ, ਸਿਰਫ਼ ਮੈਡੀਕਲ ਸੇਵਾਵਾਂ ਲਈ ਛੋਟ

ਜਿਸ ਕਰਕੇ ਉਨ੍ਹਾਂ ਨੂੰ ਖਜੱਲ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ 'ਚ ਕੋਈ ਨਾ ਕੋਈ ਆਵਾਜਾਈ ਦਾ ਪ੍ਰੰਬਧ ਜ਼ਰੂਰ ਰੱਖਣ, ਜਿਸ ਨਾਲ ਸਥਾਨਕ ਲੋਕਾਂ ਨੂੰ ਰਾਹਤ ਮਿਲ ਸਕੇ।

Last Updated : Mar 23, 2020, 11:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.