ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।
ਇਹ ਵੀ ਪੜ੍ਹੋ: Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 91 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 23 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ 'ਚ ਘੱਟੀਆਂ ਹਨ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 43 ਪੈਸੇ ਹੈ। ਜਿਨ੍ਹਾਂ 'ਚ ਕੁਝ ਪੈਸਿਆਂ ਦਾ ਅਸਰ ਪਿਆ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 97 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 34 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ।
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 55 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 76 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 35 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 69 ਪੈਸੇ ਹੈ। ਬਰਨਾਲਾ 'ਚ ਵੀ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ।
ਇਹ ਵੀ ਪੜ੍ਹੋ: Price of gold and silver: ਜਾਣੋ, ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ