ETV Bharat / city

Petrol and diesel update rates ਜਾਣੋ, ਅੱਜ ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

author img

By

Published : Oct 6, 2022, 7:09 AM IST

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

Petrol and diesel rates in Punjab on October 6
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: Weather Report ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਵਿੱਚ ਇਸ ਦਿਨ ਤੋਂ ਜ਼ੋਰ ਫੜ੍ਹ ਸਕਦੀ ਹੈ ਠੰਡ

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 15 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 60 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 95 ਪੈਸੇ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 10 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 47 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 88 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 22 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ।

ਇਹ ਵੀ ਪੜੋ: Love Rashifal 6 October 2022: ਡੇਟ ਨਾਲ ਹੋ ਸਕਦੀ ਹੈ ਅੱਜ ਦੇ ਦਿਨ ਦੀ ਸ਼ੁਰੂਆਤ, ਜ਼ਿਆਦਾ ਇਮੋਸ਼ਨ ਨਾਲ ਹੋਵੇਗਾ 5 ਰਾਸ਼ੀਆਂ ਨੂੰ ਨੁਕਸਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.