ETV Bharat / city

Petrol and diesel update rates ਜਾਣੋ, ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

author img

By

Published : Sep 25, 2022, 6:36 AM IST

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

Petrol and diesel update rates
Petrol and diesel update rates

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜ੍ਹੋ: Weather update Report ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ, ਜਾਣੋ ਮੌਸਮ ਦਾ ਹਾਲ

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 29 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 65 ਪੈਸੇ ਹੈ। ਤੇਲ ਦੀਆਂ ਕੀਮਤਾਂ 'ਚ ਕੁਝ ਗਿਰਾਵਟ ਆਈ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 94 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 28 ਪੈਸੇ ਹੈ। ਪੈਟਰੋਲ ਦੀ ਕੀਮਤ 'ਚ ਮਾਮੂਲੀ ਵਾਧਾ ਹੋਇਆ ਹੈ ਪਰ ਡੀਜਲ ਦੀ ਕੀਮਤ 'ਚ ਕੁਝ ਰਾਹਤ ਹੈ।

Petrol and diesel update rates
Petrol and diesel update rates

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ। ਤੇਲ ਦੀਆਂ ਕੀਮਤਾਂ 'ਚ ਕੁਝ ਗਿਰਾਵਟ ਆਈ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 15 ਪੈਸੇ ਹੈ। ਪੈਟਰੋਲ ਦੀ ਕੀਮਤ 'ਚ ਮਾਮੂਲੀ ਵਾਧਾ ਹੋਇਆ ਹੈ ਪਰ ਡੀਜਲ ਦੀ ਕੀਮਤ 'ਚ ਕੁਝ ਰਾਹਤ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 27 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 63 ਪੈਸੇ ਹੈ। ਤੇਲ ਦੀਆਂ ਕੀਮਤਾਂ 'ਚ ਕੁਝ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ: ਜਾਣੋ ਅਚਾਰੀਆ ਪੀ ਖੁਰਾਨਾ ਤੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

ETV Bharat Logo

Copyright © 2024 Ushodaya Enterprises Pvt. Ltd., All Rights Reserved.