ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।
ਇਹ ਵੀ ਪੜ੍ਹੋ: ਹੁਣ ਪਰਾਲੀ ਨੂੰ ਨਹੀਂ ਲਾਉਣੀ ਪਵੇਗੀ ਅੱਗ, ਬਲਕਿ ਪਰਾਲੀ ਤੋਂ ਹੋਵੇਗੀ ਬਿਜਲੀ ਦੀ ਪੈਦਾਵਾਰ
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 77 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 11 ਪੈਸੇ ਹੈ। ਜ਼ਿਲ੍ਹੇ 'ਚ ਪੈਟਰੋਲ ਅਤੇ ਡੀਜ਼ਲ ਦੇ ਰੇਟ 'ਚ ਕੋਈ ਵਾਧਾ ਨਹੀਂ ਹੋਇਆ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 60 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 95 ਪੈਸੇ ਹੈ। ਜ਼ਿਲ੍ਹੇ 'ਚ ਪੈਟਰੋਲ ਅਤੇ ਡੀਜ਼ਲ ਦੇ ਰੇਟ 'ਚ ਮਾਮੂਲੀ ਵਾਧਾ ਹੋਇਆ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 40 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 75 ਪੈਸੇ ਹੈ। ਜ਼ਿਲ੍ਹੇ 'ਚ ਪੈਟਰੋਲ ਅਤੇ ਡੀਜ਼ਲ ਦੇ ਰੇਟ 'ਚ ਪੰਜ ਪੈਸੇ ਕਟੌਤੀ ਹੋਈ ਹੈ।
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 24 ਪੈਸੇ ਹੈ। ਜ਼ਿਲ੍ਹੇ 'ਚ ਪੈਟਰੋਲ ਦੀ ਕੀਮਤ 'ਚ ਮਾਮੂਲੀ ਵਾਧਾ ਹੋਇਆ ਅਤੇ ਡੀਜ਼ਲ ਦੀ ਕੀਮਤ 'ਚ ਕਟੌਤੀ ਹੋਈ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 06 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 43 ਪੈਸੇ ਹੈ। ਜ਼ਿਲ੍ਹੇ 'ਚ ਪੈਟਰੋਲ ਅਤੇ ਡੀਜ਼ਲ ਦੇ ਰੇਟ 'ਚ ਮਾਮੂਲੀ ਕਟੌਤੀ ਹੋਈ ਹੈ।
ਇਹ ਵੀ ਪੜ੍ਹੋ: Weather Report ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ, ਜਾਣੋ ਮੌਸਮ ਦਾ ਹਾਲ