ETV Bharat / city

Petrol and diesel rates: ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਰੇਟ

author img

By

Published : Sep 8, 2022, 8:17 AM IST

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

Petrol and diesel rates
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ, ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 15 ਪੈਸੇ ਹੈ।

Petrol and diesel rates
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 51 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 86 ਪੈਸੇ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 15 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 51 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 77 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 11 ਪੈਸੇ ਹੈ।

ਇਹ ਵੀ ਪੜੋ: Weather Report ਪੰਜਾਬ ਸਮੇਤ ਚੰਡੀਗੜ੍ਹ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਪਵੇਗਾ ਮੀਂਹ

ETV Bharat Logo

Copyright © 2024 Ushodaya Enterprises Pvt. Ltd., All Rights Reserved.