ETV Bharat / city

ਪੰਜਾਬ ਦੇ ਵੱਡੇ ਸ਼ਹਿਰਾਂ 'ਚ ਅੱਜ ਪੈਟਰੋਲ ਦੇ ਦਾਮ - Petrol prices

ਪੈਟਰੋਲਿਯਮ ਕੰਪਨੀਆਂ ਪੈਟਰੋਲ-ਡੀਜ਼ਲ ਦੀ ਕੀਮਤਾਂ ਵਿੱਚ ਆਏ ਦਿਨ ਬਦਲਾਅ ਕਰ ਰਹੀਆਂ ਹਨ। ਅੱਜ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਕੀ ਦਾਮ ਹਨ ਜੋ ਇਸ ਤਰ੍ਹਾਂ ਹਨ।

ਫ਼ੋਟੋ
ਫ਼ੋਟੋ
author img

By

Published : Feb 22, 2021, 12:42 PM IST

ਚੰਡੀਗੜ੍ਹ: ਪੈਟਰੋਲਿਯਮ ਕੰਪਨੀਆਂ ਪੈਟਰੋਲ-ਡੀਜ਼ਲ ਦੀ ਕੀਮਤਾਂ ਵਿੱਚ ਆਏ ਦਿਨ ਬਦਲਾਅ ਕਰ ਰਹੀਆਂ ਹਨ। ਅੱਜ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਕੀ ਦਾਮ ਹਨ ਜੋ ਇਸ ਤਰ੍ਹਾਂ ਹਨ।

ਅੱਜ ਰਾਜਧਾਨੀ ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 87.14 ਰੁਪਏ ਹੋ ਗਈ ਹੈ ਤੇ ਡੀਜ਼ਲ ਦੀ ਕੀਮਤ 80.65 ਰੁਪਏ ਹੋ ਗਈ ਹੈ।

ਲੁਧਿਆਣਾ ਵਿੱਚ ਪੈਟਰੋਲ ਦੀ ਕੀਮਤ 91.93 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ ਦੀ ਕੀਮਤ 83.03 ਹੈ। ਇਸੇ ਤਰ੍ਹਾਂ ਜਲੰਧਰ ਵਿੱਚ ਪੈਟਰੋਲ ਦੀ ਕੀਮਤ 91.54 ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 82.68 ਪ੍ਰਤੀ ਹੋ ਗਿਆ ਹੈ।

ਅੰਮ੍ਰਿਤਸਰ ਵਿੱਚ ਪੈਟਰੋਲ ਦੀ ਕੀਮਤ 92.16 ਤੇ ਡੀਜ਼ਲ ਦੀ ਕੀਮਤ 83.25 ਹੋ ਗਿਆ ਹੈ। ਹੁਸ਼ਿਆਰਪੁਰ ਵਿੱਚ ਪੈਟਰੋਲ ਦੀ ਕੀਮਤ 91.74 ਤੇ ਡੀਜ਼ਲ ਦੀ ਕੀਮਤ 82.87 ਰੁਪਏ ਪ੍ਰਤੀ ਲੀਟਰ ਹੈ। ਮੋਹਾਲੀ ਵਿੱਚ ਪੈਟਰੋਲ ਦੀ ਕੀਮਤ 92.43 ਰੁਪਏ ਅਤੇ ਡੀਜ਼ਲ ਦੀ ਕੀਮਤ 83.49 ਪ੍ਰਤੀ ਲੀਟਰ ਹੋ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.