ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਦੇ ਨਾਲ ਇੱਕ ਖੁਸ਼ਖਬਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਭਾਰਤ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣਾ ਤੈਅ ਹੋਇਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤ ਗਿਆ ਹੈ।
-
ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ…ਮੇਰੀ ਸਰਕਾਰ ਤੇ TATA Steel ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ…₹2600 ਕਰੋੜ ਦਾ ਨਿਵੇਸ਼ ਹੋਵੇਗਾ…ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ…ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਨੇ… pic.twitter.com/rdzxcZZf6E
— Bhagwant Mann (@BhagwantMann) August 26, 2022 " class="align-text-top noRightClick twitterSection" data="
">ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ…ਮੇਰੀ ਸਰਕਾਰ ਤੇ TATA Steel ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ…₹2600 ਕਰੋੜ ਦਾ ਨਿਵੇਸ਼ ਹੋਵੇਗਾ…ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ…ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਨੇ… pic.twitter.com/rdzxcZZf6E
— Bhagwant Mann (@BhagwantMann) August 26, 2022ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ…ਮੇਰੀ ਸਰਕਾਰ ਤੇ TATA Steel ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ…₹2600 ਕਰੋੜ ਦਾ ਨਿਵੇਸ਼ ਹੋਵੇਗਾ…ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ…ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਨੇ… pic.twitter.com/rdzxcZZf6E
— Bhagwant Mann (@BhagwantMann) August 26, 2022
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ। ਮੇਰੀ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ। 2600 ਰੁਪਏ ਕਰੋੜ ਦਾ ਨਿਵੇਸ਼ ਹੋਵੇਗਾ। ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਸੱਚੀਆਂ ਨੀਅਤਾਂ ਨੂੰ ਮੁਰਾਦਾਂ ਹਨ। ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸਦੇ ਨਾਲ ਹੀ
ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਬੈਠਕ ਤੋਂ ਬਾਅਦ ਸੀਐੱਮ ਮਾਨ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਦੂਜੇ ਪਾਸੇ ਕੈਬਨਿਟ ਮੀਟਿੰਗ ਵਿੱਚ ਸਾਲ 2022 ਲਈ ਨਵੀਂ ‘ਪੰਜਾਬ ਅਨਾਜ ਲੇਬਰ ਨੀਤੀ’ ਅਤੇ ਸੋਧੀ ਹੋਈ ‘ਪੰਜਾਬ ਅਨਾਜ ਟਰਾਂਸਪੋਰਟ ਨੀਤੀ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਉਦੇਸ਼ ਪਾਰਦਰਸ਼ਤਾ ਨੂੰ ਹੋਰ ਯਕੀਨੀ ਬਣਾਉਣ ਲਈ ਵਿਆਪਕ ਭਾਈਵਾਲੀ ਵਧਾਉਣ ਨਾਲ-ਨਾਲ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਉਣਾ ਹੈ।
ਇਹ ਵੀ ਪੜੋ: ਮੰਤਰੀ ਧਾਲੀਵਾਲ ਨੇ ਬੇਅਦਬੀ ਤੇ ਗੋਲੀਕਾਂਡ ਨੂੰ ਲੈ ਕੇ ਸੁਖਬੀਰ ਬਾਦਲ ਨੂੰ ਘੇਰਿਆ