ETV Bharat / city

ਬੇਅਦਬੀ ਕਰਨ ਦੀ ਕੋਸ਼ਿਸ਼ 'ਤੇ ਵੱਖ ਵੱਖ ਰਾਜਨੀਤੀ ਆਗੂਆਂ ਨੇ ਕੀਤੀ ਸਖ਼ਤ ਨਿੰਦਾ - ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਦੀ ਕੋਸ਼ਿਸ਼

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਮੰਦਭਾਗੀ ਘਟਨਾ ਦੀ ਪੰਜਾਬ ਦੇ ਵੱਖ-ਵੱਖ ਰਾਜਨੀਤੀ ਆਗੂਆਂ ਨੇ ਸਖ਼ਤ ਨਿੰਦਾਂ ਕੀਤੀ ਹੈ।

ਰਾਜਨੀਤੀ ਆਗੂਆਂ ਨੇ ਸਖ਼ਤ ਨਿੰਦਾਂ ਕੀਤੀ
ਰਾਜਨੀਤੀ ਆਗੂਆਂ ਨੇ ਸਖ਼ਤ ਨਿੰਦਾਂ ਕੀਤੀ
author img

By

Published : Dec 18, 2021, 11:07 PM IST

ਚੰਡੀਗੜ੍ਹ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਡੀ ਮੰਦਭਾਗੀ ਘਟਨਾ ਵਾਪਰੀ ਹੈ। ਸ੍ਰੀ ਹਰਮੰਦਿਰ ਸਾਹਿਬ 'ਚ ਅੱਜ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ( desecrate Golden Temple) ਕੀਤੀ ਗਈ। ਜਿਸ ਨੂੰ ਕਿ ਮੌਕੇ 'ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਭਾਵੁਕ ਹੋਏ ਸ਼ਰਧਾਲੂਆਂ ਨੇ ਉਸ ਨੂੰ ਖੂਬ ਕੁੱਟਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਇਸ ਮੰਦਭਾਗੀ ਘਟਨਾ 'ਤੇ ਪੰਜਾਬ ਦੇ ਵੱਖ-ਵੱਖ ਰਾਜਨੀਤੀ ਆਗੂਆਂ ਵੱਲੋਂ ਸਖ਼ਤ ਨਿੰਦਾਂ ਕੀਤੀ ਹੈ, ਤੇ ਉਕਤ ਵਿਅਕਤੀ ਪਿਛਲੇ ਸਾਜ਼ਿਸਾਂ ਕਰਨ ਵਾਲੇ ਲੋਕਾਂ ਪ੍ਰਤੀ ਇੱਕਜੁੱਟ ਹੋਕੇ ਬੇਨਕਾਬ ਕਰਨਾ ਚਾਹੀਦਾ ਹੈ।

ਚਰਨਜੀਤ ਚੰਨੀ ਮੈਂ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਅਸਥਾਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਦੀ ਅਤਿ ਮੰਦਭਾਗੀ ਅਤੇ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦੇ ਹਾਂ।

  • CM @CharanjitChanni strongly condemned the most unfortunate and heinous act to attempt sacrilege of Sri Guru Granth Sahib in the sanctum sanctorum of Sri Harimandir Sahib during the path of Sri Rehras Sahib.
    (1/3)

    — CMO Punjab (@CMOPb) December 18, 2021 " class="align-text-top noRightClick twitterSection" data=" ">

ਸੁਨੀਲ ਜਾਖੜ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਲਾਗਲੇ ਦੇਸ਼ ਕੌੜੀ ਨਜ਼ਰ ਰੱਖੀ ਬੈਠੇ ਹਨ, ਸਾਨੂੰ ਅਜਿਹਾ ਲੋਕਾਂ ਤੋਂ ਬਚਣਾ ਚਾਹੀਦਾ ਹੈ।

ਸੁਨੀਲ ਜਾਖੜ

ਦਲਜੀਤ ਚੀਮਾਂ ਨੇ ਵੀ ਇਸ ਘਟਨਾ ਦੀ ਸਖਤ ਨਿੰਦਾ ਕੀਤੀ ਹੈ, ਅਜਿਹੀ ਘਟਨਾਵਾਂ ਪਿੱਛੇ ਕੋਈ ਵੱਡੀ ਸ਼ਾਜਿਸ ਹੈ।

ਦਲਜੀਤ ਚੀਮਾ

ਅਸ਼ਵਨੀ ਸ਼ਰਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਜੋ ਬੇ-ਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਮੈਂ ਇਸ ਘਟਨਾ ਦੀ ਕੜੇ ਸ਼ਬਦਾਂ ਚ ਨਿੰਦਾ ਕਰਦਾ ਹਾਂ, ਇਹ ਘਟਨਾ ਬੇਹੱਦ ਨਿੰਦਨਯੋਗ ਹੈ। ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।

  • ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਜੋ ਬੇ-ਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਮੈਂ ਇਸ ਘਟਨਾ ਦੀ ਕੜੇ ਸ਼ਬਦਾਂ ਚ ਨਿੰਦਾ ਕਰਦਾ ਹਾਂ, ਇਹ ਘਟਨਾ ਬੇਹੱਦ ਨਿੰਦਨਯੋਗ ਹੈ। ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।

    — Ashwani Sharma (@AshwaniSBJP) December 18, 2021 " class="align-text-top noRightClick twitterSection" data=" ">

ਰਾਜਾ ਵੜਿੰਗ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਿਨੌਣੀ ਤੇ ਮੰਦਭਾਗੀ ਘਟਨਾ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਨਾ ਮੁਆਫ਼ੀਯੋਗ ਅਤੇ ਸ਼ਰਮਨਾਕ ਕੋਸ਼ਿਸ਼। ਇਸ ਪਿੱਛੇ ਜੋ ਵੀ ਹਨ, ਉਨ੍ਹਾਂ ਨੂੰ ਬੇਨਕਾਬ ਕਰਕੇ ਇਨਸਾਫ਼ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ।

  • Atrocious and horrific incident at Sri Darbar Sahib to commit sacriledge. Unpardonable and shocking attempt to vitiate Punjab's peace and harmony. Those behind this would be exposed and brought to justice.

    Satnam Shri Waheguru pic.twitter.com/BBgKaEceWa

    — Amarinder Singh Raja (@RajaBrar_INC) December 18, 2021 " class="align-text-top noRightClick twitterSection" data=" ">

ਭਗਵੰਤ ਮਾਨ ਹਰਿਮੰਦਰ ਸਾਹਿਬ ਅਮ੍ਰਿਤਸਰ ਦੇ ਦਰਬਾਰ ਸਾਹਿਬ ਵਿਖੇ ਅੱਜ ਹੋਈ ਮੰਦਭਾਗੀ ਘਟਨਾ ਬਾਰੇ ਸੁਣ ਕੇ ਦਿਲ ਨੂੰ ਬਹੁਤ ਦੁੱਖ ਹੋਇਆ....... ਪ੍ਰਮਾਤਮਾ ਪੰਜਾਬ ਅਤੇ ਪੰਜਾਬੀਆਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖੇ..... ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ...........

  • ਸ੍ਰੀ ਹਰਿਮੰਦਰ ਸਾਹਿਬ ਅਮ੍ਰਿਤਸਰ ਦੇ ਦਰਬਾਰ ਸਾਹਿਬ ਵਿਖੇ ਅੱਜ ਹੋਈ ਮੰਦਭਾਗੀ ਘਟਨਾ ਬਾਰੇ ਸੁਣ ਕੇ ਦਿਲ ਨੂੰ ਬਹੁਤ ਦੁੱਖ ਹੋਇਆ.......
    ਪ੍ਰਮਾਤਮਾ ਪੰਜਾਬ ਅਤੇ ਪੰਜਾਬੀਆਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖੇ.....
    ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ

    — Bhagwant Mann (@BhagwantMann) December 18, 2021 " class="align-text-top noRightClick twitterSection" data=" ">

ਕੇਜਰੀਵਾਲ ਸ਼੍ਰੀ ਦਰਬਾਰ ਸਾਹਿਬ ਦੀ ਅੱਜ ਹੋਈ ਬੇਅਦਬੀ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਹਰ ਕੋਈ ਸਦਮੇ ਵਿੱਚ ਹੈ। ਇਹ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

  • आज श्री दरबार साहिब में हुई बेअदबी की घटना बेहद दुखदायी है। सब लोग सदमे में हैं। ये बहुत बड़ी साज़िश हो सकती है। दोषियों को सख़्त से सख़्त सजा मिले।

    — Arvind Kejriwal (@ArvindKejriwal) December 18, 2021 " class="align-text-top noRightClick twitterSection" data=" ">

ਪੂਰਾ ਮਾਮਲਾ ਕੀ ਸੀ ?

ਉਕਤ ਨੌਜਵਾਨ ਜੰਗਲਾ ਟੱਪ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਨਜ਼ਦੀਕ ਪਹੁੰਚ ਗਿਆ ਸੀ, ਜਿਸ ਨੂੰ ਮੁਸਤੈਦੀ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਰੋਕ ਲਿਆ ਗਿਆ। ਘਟਨਾ ਅੱਜ ਸ਼ਾਮ 6 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ,ਜਦੋ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।। ਉਕਤ ਘਟਨਾ ਤੋਂ ਬਾਅਦ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਪਰ ਇਸ ਦੇ ਨਾਲ ਹੀ ਨੌਜਵਾਨ ਨੂੰ ਕਾਬੂ ਕਰਨ ਤੋਂ ਬਾਅਦ ਇਕੱਠੀ ਹੋਈ ਭੀੜ ਵਲੋਂ ਉਸ ਨੂੰ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਪੁਲਿਸ ਵੱਲੋਂ ਜਾਂਚ ਜਾਰੀ

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਜਦੋਂ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਹ ਤੁਰੰਤ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਪੁਲਿਸ ਪਹੁੰਚਣ ਤੱਕ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਜਿਸ ਨੂੰ ਕਿ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਕਾਰਵਾਈ ਅਗਲੀ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜੋ:- Desecrate: ਦਰਬਾਰ ਸਾਹਿਬ ਅੰਮ੍ਰਿਤਸਰ 'ਚ ਨੌਜਵਾਨ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.