ਚੰਡੀਗੜ੍ਹ: ਸਿੱਖਾਂ ਦੀ ਨੌਂਵੀ ਪਾਤਸ਼ਾਹੀ ਸ੍ਰੀ ਗੁਰੂੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਿਆਸਤਦਾਨਾਂ ਨੇ ਉਨ੍ਹਾਂ ਦੀ ਸ਼ਹੀਦੀ 'ਤੇ ਉਨ੍ਹਾਂ ਨੂੰ ਪ੍ਰਣਾਮ ਕੀਤਾ ਹੈ। 'ਹਿੰਦ ਦੀ ਚਾਦਰ' ਕਹੇ ਜਾਣ ਵਾਲੇ ਗੁਰੂ ਸਾਹਿਬ ਨੇ ਕਸ਼ਮੀਰੀ ਪੰਡਿਤਾਂ ਦੀ ਗੁਹਾਰ ਸੁਣੀ ਤੇ ਆਪਣੀ ਜਾਨ ਹਿੰਦ ਨੂੰ ਬਚਾਉਣ ਲਈ ਵਾਰ ਦਿੱਤੀ।
-
ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ ਜਿਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਫਰਿਆਦ ਸੁਣੀ ਤੇ ਆਪਣਾ ਆਪ ਵਾਰ ਕੇ ਹਿੰਦੂ ਧਰਮ ਦੀ ਰਾਖੀ ਕੀਤੀ। #GuruTegBahadarSahibJi pic.twitter.com/mFGTC3Spcr
— Capt.Amarinder Singh (@capt_amarinder) December 19, 2020 " class="align-text-top noRightClick twitterSection" data="
">ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ ਜਿਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਫਰਿਆਦ ਸੁਣੀ ਤੇ ਆਪਣਾ ਆਪ ਵਾਰ ਕੇ ਹਿੰਦੂ ਧਰਮ ਦੀ ਰਾਖੀ ਕੀਤੀ। #GuruTegBahadarSahibJi pic.twitter.com/mFGTC3Spcr
— Capt.Amarinder Singh (@capt_amarinder) December 19, 2020ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ ਜਿਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਫਰਿਆਦ ਸੁਣੀ ਤੇ ਆਪਣਾ ਆਪ ਵਾਰ ਕੇ ਹਿੰਦੂ ਧਰਮ ਦੀ ਰਾਖੀ ਕੀਤੀ। #GuruTegBahadarSahibJi pic.twitter.com/mFGTC3Spcr
— Capt.Amarinder Singh (@capt_amarinder) December 19, 2020
ਕੈਪਟਨ ਅਮਰਿੰਦਰ ਸਿੰਘ ਦਾ ਟਵੀਟ
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ,"ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ ਜਿਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਫਰਿਆਦ ਸੁਣੀ ਤੇ ਆਪਣਾ ਆਪ ਵਾਰ ਕੇ ਹਿੰਦੂ ਧਰਮ ਦੀ ਰਾਖੀ ਕੀਤੀ।"
-
'ਹਿੰਦ ਦੀ ਚਾਦਰ', ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਗੁਰੂ ਚਰਨਾਂ 'ਚ ਸੀਸ ਨਿਵਾ ਕੇ ਪ੍ਰਣਾਮ। ਦਿੱਲੀ 'ਚ ਹੀ ਧਰਮ ਦੀ ਰਾਖੀ ਲਈ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਜੀ ਦੇ ਚਰਨਾਂ 'ਚ ਬੇਨਤੀ ਹੈ ਕਿ ਉਹ ਕਿਸਾਨ ਅੰਦੋਲਨ 'ਚ ਹੱਕ ਸੱਚ ਦੀ ਲੜਾਈ ਲੜ ਰਹੇ ਆਪਣੇ ਬੱਚਿਆਂ 'ਤੇ ਬਖਸ਼ਿਸ਼ ਬਣਾਈ ਰੱਖਣ ।#MartyrdomDay pic.twitter.com/m0EOhmQZNi
— Sukhbir Singh Badal (@officeofssbadal) December 19, 2020 " class="align-text-top noRightClick twitterSection" data="
">'ਹਿੰਦ ਦੀ ਚਾਦਰ', ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਗੁਰੂ ਚਰਨਾਂ 'ਚ ਸੀਸ ਨਿਵਾ ਕੇ ਪ੍ਰਣਾਮ। ਦਿੱਲੀ 'ਚ ਹੀ ਧਰਮ ਦੀ ਰਾਖੀ ਲਈ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਜੀ ਦੇ ਚਰਨਾਂ 'ਚ ਬੇਨਤੀ ਹੈ ਕਿ ਉਹ ਕਿਸਾਨ ਅੰਦੋਲਨ 'ਚ ਹੱਕ ਸੱਚ ਦੀ ਲੜਾਈ ਲੜ ਰਹੇ ਆਪਣੇ ਬੱਚਿਆਂ 'ਤੇ ਬਖਸ਼ਿਸ਼ ਬਣਾਈ ਰੱਖਣ ।#MartyrdomDay pic.twitter.com/m0EOhmQZNi
— Sukhbir Singh Badal (@officeofssbadal) December 19, 2020'ਹਿੰਦ ਦੀ ਚਾਦਰ', ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਗੁਰੂ ਚਰਨਾਂ 'ਚ ਸੀਸ ਨਿਵਾ ਕੇ ਪ੍ਰਣਾਮ। ਦਿੱਲੀ 'ਚ ਹੀ ਧਰਮ ਦੀ ਰਾਖੀ ਲਈ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਜੀ ਦੇ ਚਰਨਾਂ 'ਚ ਬੇਨਤੀ ਹੈ ਕਿ ਉਹ ਕਿਸਾਨ ਅੰਦੋਲਨ 'ਚ ਹੱਕ ਸੱਚ ਦੀ ਲੜਾਈ ਲੜ ਰਹੇ ਆਪਣੇ ਬੱਚਿਆਂ 'ਤੇ ਬਖਸ਼ਿਸ਼ ਬਣਾਈ ਰੱਖਣ ।#MartyrdomDay pic.twitter.com/m0EOhmQZNi
— Sukhbir Singh Badal (@officeofssbadal) December 19, 2020
ਸੁਖਬੀਰ ਬਾਦਲ ਨੇ ਵੀ ਦਿੱਤੀ ਗੁਰੂ ਸਾਹਿਬ ਨੂੰ ਸ਼ਰਧਾਂਜਲੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਲਿਖਿਆ,"ਹਿੰਦ ਦੀ ਚਾਦਰ', ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਗੁਰੂ ਚਰਨਾਂ 'ਚ ਸੀਸ ਨਿਵਾ ਕੇ ਪ੍ਰਣਾਮ। ਦਿੱਲੀ 'ਚ ਹੀ ਧਰਮ ਦੀ ਰਾਖੀ ਲਈ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਜੀ ਦੇ ਚਰਨਾਂ 'ਚ ਬੇਨਤੀ ਹੈ ਕਿ ਉਹ ਕਿਸਾਨ ਅੰਦੋਲਨ 'ਚ ਹੱਕ ਸੱਚ ਦੀ ਲੜਾਈ ਲੜ ਰਹੇ ਆਪਣੇ ਬੱਚਿਆਂ 'ਤੇ ਬਖਸ਼ਿਸ਼ ਬਣਾਈ ਰੱਖਣ ।"