ETV Bharat / city

ਪੰਜਾਬ 'ਚ ਸਵੇਰੇ 9 ਤੋਂ ਸ਼ਾਮ 6 ਵਜੇ ਤਕ ਬਿਜਲੀ ਰਹੇਗੀ ਗੁੱਲ

ਪਿੰਡਾਂ ਵਿੱਚ ਹੁਣ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤਕ ਬੰਦ ਰਹੇਗੀ। ਇਹ ਫੈਸਲਾ ਪਾਵਰਕਾਮ ਵੱਲੋਂ ਪੰਜਾਬ ਵਿੱਚ ਕਣਕ ਦੀ ਵਾਢੀ ਦੇ ਸੀਜ਼ਨ ਨੂੰ ਦੇਖਦਿਆ ਲਿਆ ਗਿਆ ਹੈ। ਪੰਜਾਬ ਵਿੱਚ ਕਣਕ ਦੀ ਫਸਲ ਪੱਕ ਚੁਕੀ ਹੈ ਤੇ ਉਸ ਦੀ ਵਾਢੀ ਸ਼ੁਰੂ ਹੋਣ ਜਾ ਰਹੀ ਹੈ।

power cut in punjab 9 am to 6pm during wheat crop cutting
ਪੰਜਾਬ 'ਚ ਸਵੇਰੇ 9 ਤੋਂ ਸ਼ਾਮ 6 ਵਜੇ ਤਕ ਬਿਜਲੀ ਸਪਲਾਈ ਰਹੇਗੀ ਬੰਦ
author img

By

Published : Apr 6, 2022, 11:42 AM IST

Updated : Apr 6, 2022, 11:57 AM IST

ਚੰਡੀਗੜ੍ਹ: ਪੰਜਾਬ ਦੇ ਪਿੰਡਾਂ ਵਿੱਚ ਹੁਣ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤਕ ਬੰਦ ਰਹੇਗੀ। ਇਹ ਫੈਸਲਾ ਪਾਵਰਕਾਮ ਵੱਲੋਂ ਪੰਜਾਬ ਵਿੱਚ ਕਣਕ ਦੀ ਵਾਢੀ ਦੇ ਸੀਜ਼ਨ ਨੂੰ ਦੇਖਦਿਆ ਲਿਆ ਗਿਆ ਹੈ। ਪੰਜਾਬ ਵਿੱਚ ਕਣਕ ਦੀ ਫਸਲ ਪੱਕ ਚੁਕੀ ਹੈ ਤੇ ਉਸ ਦੀ ਵਾਢੀ ਸ਼ੁਰੂ ਹੋਣ ਜਾ ਰਹੀ ਹੈ।

ਪਾਵਰਕਾਮ ਨੇ ਫੈਸਲੇ 'ਤੇ ਕਿਹਾ ਹੈ ਕਿ ਕਿਸਾਨ ਹਾਈ ਟੈਂਸ਼ਨ ਲਾਈਨ ਹੇਠ ਕਣਕ ਦੀ ਵਾਢੀ ਕਰਦੇ ਹਨ। ਜਿਸ ਕਾਰਨ ਅੱਗ ਲਗਣ ਅਤੇ ਹੋਰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਇਸ ਨੂੰ ਦੇਖਦਿਆਂ ਸਪਲਾਈ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਸ ਪਹਿਲਾਂ ਫ਼ਸਲ ਦੀ ਕਟਾਈ ਖੇਤ ਵਿੱਚੋਂ ਲੰਘਦੀ ਲਾਈਨ ਹੇਠਾਂ ਦੀ ਕਰਨ ਇਸ ਨਾਲ ਉਹ ਅਤੇ ਉਨ੍ਹਾਂ ਦੀ ਫ਼ਸਲ ਸੁਰੱਖਿਅਤ ਰਹੇਗੀ

ਪੰਜਾਬ ਵਿੱਚ ਹਰ ਸਾਲ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਨੂੰ ਲੈ ਕੇ ਪਾਵਰਕਾਮ ਪਹਿਲਾ ਹੀ ਤਿਆਰੀ ਕਰ ਚੁਕਿਆ ਹੈ। ਪੰਜਾਬ ਵਿੱਚ ਕਿਸਾਨਾਂ ਵੱਲੋਂ ਕਣਕ ਦੀ ਵਾਢੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੰਡੀਆਂ ਵਿੱਚ ਸਰਕਾਰ ਵੱਲੋਂ ਇਸ ਦੀ ਖ਼ਰੀਦ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜੋ: ਮਹਾਰਾਸ਼ਟਰ ‘ਚ ਹਥਿਆਰਾਂ ਦੀ ਤਸਕਰੀ ਦਾ ਮਾਮਲਾ: ਅੰਮ੍ਰਿਤਸਰ ਦੇ 2 ਵਿਅਕਤੀਆਂ ’ਤੇ ਮਾਮਲਾ ਦਰਜ

Last Updated : Apr 6, 2022, 11:57 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.