ETV Bharat / city

Presidential Election 2022 : ਪੰਜਾਬ ’ਚ ਵੋਟਿੰਗ ਮੁਕੰਮਲ - ਰਾਸ਼ਟਰਪਤੀ ਦੀ ਚੋਣ

ਰਾਸ਼ਟਰਪਤੀ ਚੋਣ ਦੇ ਲਈ ਪੰਜਾਬ ਵਿਧਾਨਸਭਾ ’ਚ ਵੋਟਿੰਗ ਜਾਰੀ ਹੈ। ਦੱਸ ਦਈਏ ਕਿ ਵੋਟਿੰਗ ਪ੍ਰਕ੍ਰਿਰਿਆ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਹੋਈ।

ਰਾਸ਼ਟਰਪਤੀ ਚੋਣ ਲਈ ਵੋਟਿੰਗ
ਰਾਸ਼ਟਰਪਤੀ ਚੋਣ ਲਈ ਵੋਟਿੰਗ
author img

By

Published : Jul 18, 2022, 11:03 AM IST

Updated : Jul 18, 2022, 6:47 PM IST

ਚੰਡੀਗੜ੍ਹ: ਦੇਸ਼ ਭਰ ਦੇ ਸੰਸਦ ਮੈਂਬਰ ਅਤੇ ਵਿਧਾਇਕ ਅੱਜ ਰਾਸ਼ਟਰਪਤੀ ਚੋਣ ਲਈ ਵੋਟਿੰਗ ਕਰ ਰਹੇ ਹਨ। ਪੰਜਾਬ ਵਿੱਚ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਜਾਰੀ ਹੈ। ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸਵੇਰੇ 10 ਵਜੇ ਤੋਂ ਚੱਲ ਰਹੀ ਹੈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੀ।

117 ਚੋਂ 114 ਵਿਧਾਇਕਾਂ ਨੇ ਪਾਈ ਵੋਟ: ਦੱਸ ਦਈਏ ਕਿ ਰਾਸ਼ਟਰਪਤੀ ਚੋਣ ਦੇ ਲਈ ਪੰਜਾਬ ਚ 117 ਚੋਂ 114 ਵਿਧਾਇਕਾਂ ਨੇ ਆਪਣੀ ਵੋਟ ਭੁਗਤਾ ਦਿੱਤੀ ਗਈ ਹੈ। ਤਿੰਨ ਵਿਧਾਇਕ ਮਤਦਾਨ ਕਰਨ ਲਈ ਨਹੀਂ ਪਹੁੰਚੇ। ਇਨ੍ਹਾਂ ਚ ਇੱਕ ਅਦਾਲੀ ਦੇ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਹਨ ਜਿਨ੍ਹਾਂ ਨੇ ਚੋਣ ਤੋਂ ਬਾਈਕਾਟ ਕਰ ਦਿੱਤਾ। ਇਸ ਤੋਂ ਇਲਾਵਾ ਕਾਂਗਰਸ ਦੇ 2 ਵਿਧਾਇਕ ਰਾਜਕੁਮਾਰ ਚੱਬੇਵਾਲ ਅਤੇ ਹਰਦੇਵ ਲਾਡੀ ਨੇ ਉਨ੍ਹਾਂ ਨੇ ਅਜੇ ਤੱਕ ਵੋਟ ਨਹੀਂ ਭੁਗਤਾਈ ਹੈ।

  • ਅੱਜ ਸੰਵਿਧਾਨ ਅਨੁਸਾਰ ਰਾਸ਼ਟਰਪਤੀ ਚੋਣਾਂ ‘ਚ ਆਪਣੀ ਵੋਟ ਦੀ ਤਾਕਤ ਦਾ ਇਸਤੇਮਾਲ ਕੀਤਾ..

    ਉਮੀਦ ਕਰਦੇ ਹਾਂ..ਜੋ ਵੀ ਮਾਣਯੋਗ ਰਾਸ਼ਟਰਪਤੀ ਦੇ ਅਹੁਦੇ ‘ਤੇ ਬਿਰਾਜਮਾਨ ਹੋਣਗੇ..ਦੇਸ਼ ਦੀ ਤਰੱਕੀ, ਸਰਬ-ਸਾਂਝੀਵਾਲਤਾ, ਭਾਈਚਾਰਕ ਸਾਂਝ ਅਤੇ ਏਕਤਾ-ਅਖੰਡਤਾ ਬਰਕਰਾਰ ਰੱਖਣ ਲਈ ਕੰਮ ਕਰਨਗੇ... pic.twitter.com/wVCCWhS4J8

    — Bhagwant Mann (@BhagwantMann) July 18, 2022 " class="align-text-top noRightClick twitterSection" data=" ">

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਚੋਣ ਦੇ ਲਈ ਵੋਟ ਭੁਗਤਾਈ ਗਈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ ਅੱਜ ਸੰਵਿਧਾਨ ਅਨੁਸਾਰ ਰਾਸ਼ਟਰਪਤੀ ਚੋਣਾਂ ‘ਚ ਆਪਣੀ ਵੋਟ ਦੀ ਤਾਕਤ ਦਾ ਇਸਤੇਮਾਲ ਕੀਤਾ। ਉਮੀਦ ਕਰਦੇ ਹਾਂ ਜੋ ਵੀ ਮਾਣਯੋਗ ਰਾਸ਼ਟਰਪਤੀ ਦੇ ਅਹੁਦੇ ‘ਤੇ ਬਿਰਾਜਮਾਨ ਹੋਣਗੇ। ਦੇਸ਼ ਦੀ ਤਰੱਕੀ, ਸਰਬ-ਸਾਂਝੀਵਾਲਤਾ, ਭਾਈਚਾਰਕ ਸਾਂਝ ਅਤੇ ਏਕਤਾ-ਅਖੰਡਤਾ ਬਰਕਰਾਰ ਰੱਖਣ ਲਈ ਕੰਮ ਕਰਨਗੇ।

  • SAD (Amritsar)* MP Simranjit Singh Mann cast his vote for the Presidential polls

    — ANI (@ANI) July 18, 2022 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਰਾਸ਼ਟਰਪਤੀ ਚੋਣ ਲਈ ਆਪਣੀ ਵੋਟ ਪਾਈ।

ਅਕਾਲੀ ਦਲ ਦੇ ਵਿਧਾਇਕ ਇਆਲੀ ਵੱਲੋਂ ਚੋਣ ਦਾ ਬਾਈਕਾਟ: ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਰਾਸ਼ਟਰਪਤੀ ਚੋਣ ਦਾ ਬਾਈਕਾਟ ਕੀਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਅੱਜ ਜੋ ਪਾਰਟੀ ਦੇ ਹਾਲਾਤ ਬਣੇ ਹਨ ਉਹ ਪਿਠਲੇ ਸਮੇਂ ਚ ਕੀਤੀਆਂ ਗਲਤੀਆਂ ਦੇ ਕਾਰਨ ਹੀ ਬਣੇ ਹਨ। ਸਾਨੂੰ ਸਿੱਖ ਕੌਮ ਦਾ ਸਾਥ ਜਰੂਰੀ ਹੈ। ਸੂਬੇ ਚ ਰਾਜ ਦੀ ਥਾਂ ’ਤੇ ਲੋਕਾਂ ਦੇ ਲਈ ਲੜਨਾ ਚਾਹੀਦਾ ਹੈ।

ਪੰਜਾਬ ਅਤੇ ਹਰਿਆਣਾ ਵਿਧਾਨ ਸਭਾਵਾਂ ਵਿੱਚ ਰਾਸ਼ਟਰਪਤੀ ਦੀ ਚੋਣ ਲਈ ਵਿਧਾਇਕਾਂ ਨੇ ਆਪਣੀ ਵੋਟ ਪਾਈ।

  • Former Prime Minister and Congress MP Dr Manmohan Singh cast his vote for the Presidential election, today at the Parliament. pic.twitter.com/H6jl3O7hlb

ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਡਾ: ਮਨਮੋਹਨ ਸਿੰਘ ਨੇ ਸੰਸਦ ਵਿੱਚ ਰਾਸ਼ਟਰਪਤੀ ਚੋਣ ਲਈ ਆਪਣੀ ਵੋਟ ਪਾਈ। ਵਿਧਾਇਕਾਂ ਦੇ ਵੋਟ ਪਾਉਣ ਲਈ ਵਿਧਾਨ ਸਭਾ ਪੁੱਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਲਈ ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਵੋਟਿੰਗ ਕੇਂਦਰ ਬਣਾਇਆ ਗਿਆ ਹੈ। ਰਾਜ ਦੇ ਵਿਧਾਇਕ ਵਿਧਾਨ ਸਭਾ ਵਿੱਚ ਵੋਟਿੰਗ ਕਰ ਰਹੇ ਹਨ। ਚੰਡੀਗੜ੍ਹ ਵਿੱਚ ਕਿਸੇ ਵੀ ਸੰਸਦ ਮੈਂਬਰ ਨੇ ਵੋਟ ਪਾਉਣ ਲਈ ਅਪਲਾਈ ਨਹੀਂ ਕੀਤਾ। ਦਿੱਲੀ ਵਿੱਚ ਸੰਸਦ ਮੈਂਬਰ ਵੋਟਿੰਗ ਕਰ ਰਹੇ ਹਨ।

ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਸਮਰਥਿਤ ਉਮੀਦਵਾਰ ਯਸ਼ਵੰਤ ਸਿਨਹਾ ਦੀ ਹਮਾਇਤ ਨਾਲ ਪੰਜਾਬ ਵਿੱਚ ਉਸ ਦਾ ਪੱਖ ਮਜ਼ਬੂਤ ​​ਹੈ। ਕਿਉਂਕਿ 'ਆਪ' ਦੇ 92 ਵਿਧਾਇਕ ਅਤੇ 7 ਰਾਜ ਸਭਾ ਮੈਂਬਰ ਹਨ। ਇਸ ਦੇ ਨਾਲ ਹੀ ਕਾਂਗਰਸ ਦੇ 18 ਵਿਧਾਇਕ ਅਤੇ 8 ਸੰਸਦ ਮੈਂਬਰ ਹਨ। ਯਸ਼ਵੰਤ ਸਿਨਹਾ ਨੂੰ ਪੰਜਾਬ ਤੋਂ 23,376 ਮਿਲਣੀਆਂ ਤੈਅ ਹਨ। ਦੱਸ ਦਈਏ ਕਿ ਇੱਕ ਵਿਧਾਇਕ ਦੀ ਵੋਟ ਦੀ ਕੀਮਤ 116 ਅਤੇ ਸੰਸਦ ਮੈਂਬਰ ਅਤੇ ਰਾਜ ਸਭਾ ਦੇ ਮੈਂਬਰ ਦੀ ਵੋਟ ਦੀ ਕੀਮਤ 700 ਹੈ।

ਤੁਹਾਨੂੰ ਦੱਸ ਦਈਏ ਕਿ ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਚੋਣ ਕਮਿਸ਼ਨ ਮੁਤਾਬਕ ਇਸ ਵਾਰ ਇੱਕ ਸੰਸਦ ਮੈਂਬਰ ਦੀ ਵੋਟ ਦਾ ਮੁੱਲ 700 ਹੈ। ਵੱਖ-ਵੱਖ ਰਾਜਾਂ ਵਿੱਚ ਹਰੇਕ ਵਿਧਾਇਕ ਦੀ ਵੋਟ ਦਾ ਮੁੱਲ ਵੱਖ-ਵੱਖ ਹੁੰਦਾ ਹੈ। ਉਦਾਹਰਨ ਲਈ, ਯੂਪੀ ਵਿੱਚ ਹਰੇਕ ਵਿਧਾਇਕ ਦਾ ਵੋਟ ਮੁੱਲ 208 ਹੈ, ਇਸ ਤੋਂ ਬਾਅਦ ਝਾਰਖੰਡ ਅਤੇ ਤਾਮਿਲਨਾਡੂ ਵਿੱਚ 176 ਹੈ। ਜਦੋਂ ਕਿ ਸਿੱਕਮ ਵਿੱਚ ਪ੍ਰਤੀ ਵਿਧਾਇਕ ਵੋਟ ਦਾ ਮੁੱਲ 7 ਅਤੇ ਨਾਗਾਲੈਂਡ ਵਿੱਚ 9 ਅਤੇ ਮਿਜ਼ੋਰਮ ਵਿੱਚ 8 ਹੈ।

ਇਹ ਵੀ ਪੜੋ: ਸੰਗਰੂਰ ਤੋਂ ਲੋਕਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਚੁੱਕੀ ਸਹੁੰ

Last Updated : Jul 18, 2022, 6:47 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.