ETV Bharat / city

Vegetable rates: ਜਾਣੋ, ਵੱਖ-ਵੱਖ ਸ਼ਹਿਰਾਂ ’ਚ ਸਬਜੀਆਂ ਦੀਆਂ ਕੀਮਤਾਂ - Prices of vegetables

Prices of vegetables: ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ
author img

By

Published : Aug 10, 2022, 9:25 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ: Weather Report: ਪੰਜਾਬ ਵਿੱਚ ਗਰਮੀ ਦਾ ਕਹਿਰ, ਜਾਣੋ ਮੌਸਮ ਦਾ ਹਾਲ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 35 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 110 ਰੁਪਏ, ਘੀਆ 40 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 50 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 110 ਰੁਪਏ ਕਿਲੋ ਹੈ।

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 35 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 110 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 60 ਰੁਪਏ ਕਿਲੋ ਵਿਕ ਰਹੀ ਹੈ।

ਇਹ ਵੀ ਪੜੋ: Petrol and diesel update: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.