ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।
ਇਹ ਵੀ ਪੜੋ: ਮੁਹਾਲੀ ਧਮਾਕਾ ਮਾਮਲਾ: 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਨਿਸ਼ਾਨ ਸਿੰਘ, ਹੋਇਆ ਵੱਡਾ ਖੁਲਾਸਾ !
ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 160 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 170 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 60 ਰੁਪਏ ਕਿਲੋ ਹੈ।
ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 140 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 35 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਗਾਜਰ 90 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 90 ਰੁਪਏ ਕਿਲੋ ਵਿਕ ਰਹੇ ਹਨ।
ਇਹ ਵੀ ਪੜੋ: IPL 2022: ਦਿੱਲੀ ਨੇ ਰਾਜਸਥਾਨ ਨੂੰ 8 ਵਿਕਟਾਂ ਨਾਲ ਹਰਾਇਆ, ਟੀਮ ਪਲੇਆਫ ਦੀ ਦੌੜ ’ਚ ਜਾਰੀ