ETV Bharat / city

vegetables Rates: ਜਾਣੋ, ਸਬਜੀਆਂ ਦੀਆਂ ਕੀਮਤਾਂ

author img

By

Published : Jul 13, 2022, 8:19 AM IST

Prices of vegetables: ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਇਹ ਵੀ ਪੜੋ: petrol and diesel: ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 110 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 90 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 90 ਰੁਪਏ ਕਿਲੋ ਹੈ।

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਹਰੇ ਮਟਰ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 90 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਵਿਕ ਰਹੇ ਹਨ।

ਇਹ ਵੀ ਪੜੋ: Weather Report: ਪੰਜਾਬ ’ਚ ਅੱਜ ਫੇਰ ਪਵੇਗਾ ਮੀਂਹ, ਜਾਣੋ ਮੌਸਮ ਦਾ ਹਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.