ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।
ਇਹ ਵੀ ਪੜੋ: 57 ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ, ਪੰਜਾਬ ਦੀਆਂ 2 ਸੀਟਾਂ
ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।
ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 120 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਵਿਕ ਰਹੇ ਹਨ।
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 120 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 70 ਰੁਪਏ ਕਿਲੋ ਹੈ।
ਇਹ ਵੀ ਪੜੋ: ਵੋਟਾਂ ਦੀ ਗਿਣਤੀ ਤੋਂ ਬਾਅਦ ਵਿਧਾਇਕ ਬਣੇ ਪਰਗਟ ਸਿੰਘ ਪਹੁੰਚੇ ਕੈਨੇਡਾ, ਇਲਾਕੇ ਦੇ ਲੋਕ...