ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜ਼ੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।
ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 150 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 100 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।
ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 120 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 40 ਰੁਪਏ ਕਿਲੋ, ਗਾਜਰ 90 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਵਿਕ ਰਹੇ ਹਨ।
ਇਹ ਵੀ ਪੜ੍ਹੋ:Gold and silver prices In punjab: ਅੱਜ ਪੰਜਾਬ 'ਚ ਸੋਨੇ ਅਤੇ ਚਾਂਦੀ ਦੇ ਰੇਟ, ਜਾਣੋ ਆਪਣੇ ਸ਼ਹਿਰ ਦਾ ਭਾਅ
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 150 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 45 ਰੁਪਏ ਕਿਲੋ, ਗਾਜਰ 85 ਰੁਪਏ ਕਿਲੋ, ਬੈਂਗਨ 35 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।
ਇਹ ਵੀ ਪੜ੍ਹੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ