ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।
ਇਹ ਵੀ ਪੜੋ: Weather Report: ਮੀਂਹ ਤੋਂ ਬਾਅਦ ਵਧੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 110 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 50 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ ਅਤੇ ਅਦਰਕ 120 ਰੁਪਏ ਕਿਲੋ ਵਿਕ ਰਹੇ ਹਨ।
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।
ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਹਰੇ ਮਟਰ 80 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।
ਇਹ ਵੀ ਪੜੋ: Petrol and Diesel Prices: ਜਾਣੋ, ਪੰਜਾਬ ’ਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ